LPU Student News

LPU Student News: LPU ਦੇ 21 ਸਾਲਾ ਵਿਦਿਆਰਥੀ ਨੇ ਪੀਜੀ ’ਚ ਕੀਤੀ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਦੇ ਇੱਕ 21 ਸਾਲਾ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ’ਚ ਸਥਿਤ ਇੱਕ ਨਿੱਜੀ ਪੀਜੀ ’ਚ ਰਹਿ ਰਿਹਾ ਸੀ।
ਪੰਜਾਬ  ਸੂਬੇ  ਖਾਸ ਖਬਰ