LPU Violence Case

LPU Violence Case: ਹਾਈ ਕੋਰਟ ਪੁੱਜਾ LPU ਹਿੰਸਾ ਮਾਮਲਾ, CBI ਜਾਂਚ ਕਰਵਾਉਣ ਦੀ ਮੰਗ

ਇੱਕ ਅਫ਼ਵਾਹ ਤੋਂ ਬਾਅਦ ਬੀਤੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਵਿੱਚ ਹੋਈ ਹਿੰਸਾ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਘਟਨਾ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕਰਦਿਆਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ