luck
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਕਿਸਮਤ ਤੇ ਸੁਭਾਅ (Luck and nature)
Published On
By Sach Kahoon Punjabi Desk
ਕਿਸਮਤ ਤੇ ਸੁਭਾਅ (Luck and nature) Luck and nature | ਆਮ ਅਜਿਹਾ ਮੰਨਿਆ ਜਾਂਦਾ ਹੈ ਕਿ ਦੋ ਭਾਈਆਂ ਦਾ ਸੁਭਾਅ ਇੱਕੋ-ਜਿਹਾ ਹੁੰਦਾ ਹੈ ਪਰੰਤੂ ਅਜਿਹਾ ਨਹੀਂ ਹੁੰਦਾ ਇਸ ਸਬੰਧ ਵਿਚ ਅਚਾਰੀਆ ਚਾਣੱਕਿਆ ਕਹਿੰਦੇ ਹਨ ਕਿ ਇੱਕ ਹੀ ਗਰਭ ‘ਚੋਂ ਜਨਮ ਲੈਣ ਵਾਲੇ ਬੱਚੇ ਤੇ ਇੱਕ ਹੀ ਸਮੇਂ ਪੈਦਾ ਹੋਣ ਵਾਲੇ ਬੱਚੇ ਦੀ ਕਿਸਮਤ ਤੇ ਸੁਭਾਅ […]
ਮਹਿੰਗਾਈ ਤੋੜਿਆ ਰਿਕਾਰਡ, ਗਰੀਬੀ ਤੋੜਿਆ ਲੱਕ
Published On
By Sach Kahoon Punjabi Desk
ਮਹਿੰਗਾਈ ਤੋੜਿਆ ਰਿਕਾਰਡ, ਗਰੀਬੀ ਤੋੜਿਆ ਲੱਕ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ। ਆਮ ਲੋਕਾਂ ਦਾ ਜੀਵਨ-ਨਿਬਾਹ ਔਖਾ ਹੁੰਦਾ ਜਾ ਰਿਹੈ ਜਿਹੜੀ ਚੀਜ਼ ਕਦੇ ਟਕੇ ਵਿਚ ਮਿਲਦੀ ਸੀ, ਉਹ ਅੱਜ ਸੌ, ਹਜ਼ਾਰ ਤੇ ਪਤਾ ਨਹੀਂ ਕਿੰਨਾ ਮੁੱਲ ਫੜ੍ਹ ਗਈ ਹੈ। ਭਾਰਤੀ ਰੁਪਏ ਦੀ ਕੀਮਤ ਅਮਰੀਕਾ ਦੇ ਡਾਲਰ ਤੋਂ ਘੱਟ ਹੈ, ਐਪਰ ਗੰਢੇ ਦੀ ਕੀਮਤ […]
ਪਹਿਲਾ ਗੇੜ : ਐੱਨਡੀਏ ਦੇ 90 ਤੇ ਯੂਪੀਏ ਦੇ 89 ਉਮੀਦਵਾਰ ਅਜ਼ਮਾਉਣਗੇ ਕਿਸਮਤ
Published On
By Sach Kahoon Punjabi Desk
ਪਹਿਲੇ ਗੇੜ ‘ਚ ਕੁੱਲ 1280 ਉਮੀਦਵਾਰਾਂ ਨੇ ਚੋਣ ਲੜਨ ਲਈ ਕੀਤਾ ਹੈ ਪਰਚਾ ਦਾਖਲ ਨਵੀਂ ਦਿੱਲੀ,ਏਜੰਸੀ 11 ਅਪਰੈਲ ਨੂੰ ਦੇਸ਼ ‘ਚ ਪਹਿਲੇ ਗੇੜ ਦੀਆਂ ਚੋਣਾਂ ਹੋਣੀਆਂ ਹਨ ਪਹਿਲੇ ਗੇੜ ‘ਚ 20 ਸੂਬਿਆਂ ਦੀਆਂ 91 ਲੋਕਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ ਜਦੋਂਕਿ ਆਖਰੀ ਗੇੜ ਦੀ ਵੋਟਿੰਗ 19 ਮਈ ਨੂੰ ਹੋਵੇਗੀ ਤੇ ਨਤੀਜੇ 23 ਮਈ ਨੂੰ ਆਉਣਗੇ ਇਨ੍ਹਾਂ […]
ਕਪਤਾਨੀ ‘ਚ ਕਿਸਮਤ ਅਜ਼ਮਾਉਣ ਨਿੱਤਰੇਗਾ ਅਈਅਰ
Published On
By Sach Kahoon Punjabi Desk
ਕੋਲਕਾਤਾ ਵਿਰੁੱਧ ਨਿਭਾਉਣੀ ਹੋਵੇਗੀ ਦੂਹਰੀ ਜ਼ਿੰਮੇਦਾਰੀ ਨਵੀਂ ਦਿੱਲੀ (ਏਜੰਸੀ)। ਤਜ਼ਰਬੇਕਾਰ ਬੱਲੇਬਾਜ਼ ਗੌਤਮ ਗੰਭੀਰ ਦੇ ਖ਼ਰਾਬ ਪ੍ਰਦਰਸ਼ਨ ਦੀ ਜ਼ਿੰਮ੍ਹੇਦਾਰੀ ਦੇ ਨਾਲ ਕਪਤਾਨੀ ਛੱਡਣ ਤੋਂ ਬਾਅਦ ਹੁਣ ਆਈ.ਪੀ.ਐਲ. ਦੀ ਫਾਡੀ ਟੀਮ (Sports News) ਦਿੱਲੀ ਡੇਅਰਡੇਵਿਲਸ ਇੱਕ ਹੋਰ ਨਵੇਂ ਕਪਤਾਨ ਸ਼੍ਰੇਅਸ ਅਈਅਰ ਦੇ ਹੱਥਾਂ ‘ਚ ਹੈ ਜਿਸਦੀ ਪਹਿਲੀ ਚੁਣੌਤੀ ਅੱਜ ਘਰੇਲੂ ਮੈਦਾਨ ‘ਤੇ ਕੋਲਕਾਤਾ ਨਾਈਟਰਾਈਡਰਜ਼ ਵਿਰੁੱਧ ਟੀਮ ਨੂੰ […]
