Lucknow Murder Case

Lucknow Crime News: ਮਹਿਲਾ ਬੈਂਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਗੋਮਤੀ ਨਗਰ ਵਿੱਚ ਵੀਰਵਾਰ ਨੂੰ ਦਿਨ-ਦਿਹਾੜੇ ਇੱਕ ਨਿੱਜੀ ਬੈਂਕ ਦੀ ਇੱਕ ਮਹਿਲਾ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼