Ludhiana Bathinda Highway Accident

Road Accident: ਲੁਧਿਆਣਾ-ਬਠਿੰਡਾ ਹਾਈਵੇਅ 'ਤੇ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਰਾਲੇ ਨੇ ਪਤੀ-ਪਤਨੀ ਦੀ ਬਾਈਕ ਨੂੰ ਮਾਰੀ ਟੱਕਰ, ਪਤਨੀ ਦੀ ਮੌਤ

ਲੁਧਿਆਣਾ-ਬਠਿੰਡਾ ਹਾਈਵੇਅ 'ਤੇ ਹਲਵਾਰਾ ਏਅਰਫੋਰਸ ਸਟੇਸ਼ਨ ਦੇ ਮੇਨ ਗਾਰਡ ਰੂਮ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ 16 ਟਾਇਰੀ ਟਰਾਲੇ ਨੇ ਬਾਈਕ ਸਵਾਰ ਪਤੀ-ਪਤਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਮਮਤਾ ਦੇਵੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਤੋਂ ਬਾਅਦ ਟਰਾਲਾ ਬਾਈਕ ਨੂੰ
ਪੰਜਾਬ  ਸੂਬੇ  ਖਾਸ ਖਬਰ