Ludhiana BJP Joining News

Ludhiana BJP Joining News: ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ (ਸਾਬਕਾ ਈਟੀਓ), ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਜੁਆਇੰਟ ਸੈਕਟਰੀ ਕਮਲਦੀਪ ਸਿੰਘ ਘੂਰਾ ਅਤੇ ਵੱਖ-ਵੱਖ ਸਮਾਜਿਕ ਤੇ ਵਪਾਰਕ ਖੇਤਰਾਂ
ਪੰਜਾਬ  ਸੂਬੇ  ਖਾਸ ਖਬਰ