ਸਾਡੇ ਨਾਲ ਸ਼ਾਮਲ

Follow us

12.5 C
Chandigarh
Sunday, February 8, 2026
More
    Home Breaking News ਲੁਧਿਆਣਾ : ਸ਼ਹਿ...

    ਲੁਧਿਆਣਾ : ਸ਼ਹਿਰ ਦੇ ਨਗਰ ‘ਚੋਂ ਹੋਈ ਔਰਤ ਦੀ ਲਾਸ਼ ਬਰਾਮਦ

    Ludhiana, Body, Women, Recovered, City

    ਲੁਧਿਆਣਾ। ਸ਼ਹਿਰ ਦੇ ਰਾਮ ਨਗਰ ਇਲਾਕੇ ‘ਚ ਇਕ ਔਰਤ ਦੀ ਲਾਸ਼ ਮਿਲਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਔਰਤ ਦੀ ਲਾਸ਼ ਇਕ ਰਾਹਗੀਰ ਵਲੋਂ ਦੇਖੀ ਗਈ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਪਤੀ ਬਹਾਦਰ ਨੇ ਦੱਸਿਆ ਕਿ ਉਸ ਦੇ 4 ਬੱਚੇ ਹਨ ਅਤੇ ਉਹ ਸ਼ਰਾਬ ਪੀਣ ਦਾ ਵੀ ਆਦੀ ਹੈ ਅਤੇ 4 ਦਿਨਾਂ ਤੋਂ ਬੀਮਾਰ ਚੱਲ ਰਿਹਾ ਹੈ, ਜਿਸ ਕਾਰਨ ਕੰਮ ‘ਤੇ ਨਹੀਂ ਜਾ ਰਿਹਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here