Ludhiana Bomb Scare

Ludhiana Bomb Scare: ਮੇਅਰ ਦਫ਼ਤਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ

ਲੁਧਿਆਣਾ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਇਕ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਭਾਜੜ ਪੈ ਗਈ ਈਮੇਲ ਵਿੱਚ ਲੁਧਿਆਣਾ ਦੇ ਮੇਅਰ ਇੰਦਰਜੀਤ ਕੌਰ ਦੇ ਦਫ਼ਤਰ ਅਤੇ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ 
Ad Ad Ad