ਸਾਡੇ ਨਾਲ ਸ਼ਾਮਲ

Follow us

23 C
Chandigarh
Wednesday, February 11, 2026
More
    Home Breaking News ਲੁਧਿਆਣਾ ਦੀ ਕੇ...

    ਲੁਧਿਆਣਾ ਦੀ ਕੇਂਦਰੀ ਜ਼ੇਲ ‘ਚ ਹੋਈ ਝੜਪ, ਤਿੰਨ ਜ਼ਖਮੀ

    PCR

    ਲੁਧਿਆਣਾ । ਲੁਧਿਆਣਾ ਦੀ ਕੇਂਦਰੀ ਜੇਲ ‘ਚ ਬੀਤੀ ਰਾਤ ਇਕ ਵਾਰ ਫਿਰ ਕੈਦੀਆਂ ਆਪਸ ‘ਚ ਭਿੜ ਗਏ। ਦੱਸਿਆ ਜਾ ਰਿਹਾ ਹੈ ਕਿ ਰੋਟੀ ਨੂੰ ਲੈ ਕੇ ਕੈਦੀਆਂ ਦੀਆਂ ਦੋ ਧਿਰਾਂ ਦਾ ਆਪਸ ‘ਚ ਝਗੜਾ ਹੋ ਗਿਆ, ਜਿਸ ਦੌਰਾਨ 3 ਕੈਦੀ ਜ਼ਖਮੀਂ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਫਿਲਹਾਲ ਇਸ ਮਾਮਲੇ ਸਬੰਧੀ ਕੋਈ ਵੀ ਪੁਲਸ ਅਧਿਕਾਰੀ ਮੀਡੀਆ ਅੱਗੇ ਆਉਣ ਲਈ ਤਿਆਰ ਨਹੀਂ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਕੇਂਦਰੀ ਜੇਲ ‘ਚ ਕੈਦੀਆਂ ਦੀ ਲੜਾਈ ਕਾਰਨ ਖੂਬ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਘਟਨਾ ‘ਚ ਸ਼ਾਮਲ ਕੈਦੀਆਂ ਨੂੰ ਵੱਖ-ਵੱਖ ਜੇਲਾਂ ‘ਚ ਸ਼ਿਫਟ ਕਰ ਦਿੱਤਾ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here