Ludhiana Central Jail

Ludhiana Central Jail: ਲੁਧਿਆਣਾ ਦੀ ਸੈਂਟਰਲ ਤੇ ਬ੍ਰੋਸਟਲ ਜੇਲ੍ਹ ’ਚ ਨਸ਼ਾ ਸਪਲਾਈ ਨੈੱਟਵਰਕ ਦਾ ਖੁਲਾਸਾ, ਦੋ ਪੈਸਕੋ ਕਰਮਚਾਰੀ ਗ੍ਰਿਫ਼ਤਾਰ

ਲੁਧਿਆਣਾ ਦੀ ਸੈਂਟਰਲ ਜੇਲ੍ਹ ਅਤੇ ਬ੍ਰੋਸਟਲ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਕਥਿਤ ਨੈੱਟਵਰਕ ਦਾ ਖੁਲਾਸਾ ਹੋਇਆ ਹੈ। ਦੋਵਾਂ ਜੇਲ੍ਹਾਂ ਵਿੱਚ ਹੋਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਸੈਂਟਰਲ ਜੇਲ੍ਹ ਵਿੱਚ 170 ਗ੍ਰਾਮ ਹੈਰੋਇਨ ਸਮੇਤ ਹੋਰ ਨਸ਼ੀਲੇ ਪਦਾਰਥ ਮਿਲੇ, ਜਦਕਿ
ਪੰਜਾਬ  ਸੂਬੇ  ਖਾਸ ਖਬਰ 

Ludhiana Central Jail: ਲੁਧਿਆਣਾ ਸੈਂਟਰਲ ਜ਼ੇਲ੍ਹ ਦੀ ਸੁਰੱਖਿਆ ’ਚ ਵੱਡਾ ਸੁਰਾਖ, ਡਿਊਟੀ ’ਤੇ ਤਾਇਨਾਤ ਹੋਮਗਾਰਡ ’ਤੇ ਲੱਗੇ ਦੋਸ਼

Ludhiana Central Jail: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਲੁਧਿਆਣਾ ਸੈਂਟਰਲ ਜ਼ੇਲ੍ਹ ਦੀ ਸੁਰੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ, ਜਦੋਂ ਜ਼ੇਲ੍ਹ ਦੇ ਅੰਦਰ ਮੋਬਾਈਲ ਫੋਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਖੁਦ ਜ਼ੇਲ੍ਹ ਟਾਵਰ ’ਤੇ ਤਾਇਨਾਤ ਹੋਮਗਾਰਡ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਮੁਲਜ਼ਮ ਹੋਮਗਾਰਡ ਵਿਸ਼ਾਲ ਕੁਮਾਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab News: ਕੈਦੀ ਪਾਸੋਂ ਹੈਰੋਇਨ ਮਿਲਣ ਕਾਰਨ ਕੇਂਦਰੀ ਜੇਲ੍ਹ ਮੁੜ ਸਵਾਲਾਂ ਦੇ ਘੇਰੇ ’ਚ

ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab News: ਕੇਂਦਰੀ ਜੇਲ੍ਹ ਲੁਧਿਆਣਾ ਇੱਕ ਵਾਰ ਫ਼ਿਰ ਸਵਾਲਾਂ ਦੇ ਘੇਰੇ ਵਿੱਚ ਹੈ। ਕਿਉਂਕਿ ਜੇਲ੍ਹ ਪ੍ਰਸ਼ਾਨ ਵੱਲੋਂ ਰੋਜਾਨਾਂ ਵਾਂਗ ਕੀਤੀ ਜਾ ਰਹੀ ਚੈਕਿੰਗ ਬਾਵਜੂਦ ਜ਼ੇਲ੍ਹ ’ਚ ਬੰਦ ਇੱਕ ਹਵਾਲਾਤੀ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੂੰ ਜਾਣਕਾਰੀ ਦਿੰਦਆਂ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਨੇ ਦੱਸਿਆ ਜ਼ੇਲ੍ਹ ਦੇ ਬੈਰਕਾਂ ਦੀ ਅਚਾਨਕ […]
ਪੰਜਾਬ 

ਕੇਂਦਰੀ ਜੇਲ੍ਹ ’ਚ ਨਸ਼ੀਲੇ ਪਦਾਰਥ ਸੁੱਟਣ ਦੇ ਦੋਸ਼ ’ਚ ਦੋ ਕਾਬੂ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ੇਲ੍ਹ ਅਧਿਕਾਰੀਆਂ ਵੱਲੋਂ ਜ਼ੇਲ੍ਹ ਅੰਦਰ ਫੈਕਾ ਕਰਨ ਦੇ ਦੋਸ਼ ’ਚ ਦੋ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ। ਜਿਨ੍ਹਾਂ ਵੱਲੋਂ ਜ਼ੇਲ੍ਹ ਅੰਦਰ ਸੁੱਟਿਆ ਤੰਬਾਕੂ ਤੇ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਸੈਂਟਰਲ ਜ਼ੇਲ੍ਹ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 30 ਮਈ ਨੂੰ ਗਸ਼ਤ […]
ਪੰਜਾਬ  Breaking News  ਖਾਸ ਖਬਰ 

ਜ਼ੇਲ੍ਹ ’ਚ ਮਨਾਈ ਬਰਥਡੇ ਪਾਰਟੀ, 15 ਦਿਨਾਂ ਬਾਅਦ ਹਰਕਤ ’ਚ ਆਇਆ ਜ਼ੇਲ੍ਹ ਪ੍ਰਸ਼ਾਸਨ

ਜ਼ੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕਮਿਸ਼ਨਰ ਪੁਲਿਸ ਵੱਲੋਂ ਸ਼ੋਸਲ ਮੀਡੀਆ ’ਤੇ ਵਾਇਰਲ ਵੀਡੀਓ ਦੇ ਅਧਾਰ ’ਤੇ 11 ਹਵਾਲਾਤੀਆਂ ’ਤੇ ਕੇਸ (ਜਸਵੀਰ ਸਿੰਘ ਗਹਿਲ) ਲੁਧਿਆਣਾ। ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਸੈਂਟਰਲ ਜ਼ੇਲ੍ਹ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਜ਼ੇਲ੍ਹ ਅੰਦਰ ਬੰਦ 11 ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਵਾਲਾਤੀਆਂ ’ਤੇ ਦੋਸ਼ ਹੈ ਕਿ ਇੰਨਾਂ ਨੇ ਲੰਘੇ ਦਿਨੀਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ