Ludhiana Gas Leak

Ludhiana News: ਵੱਡਾ ਹਾਦਸਾ, ਜਹਿਰੀਲੀ ਗੈਸ ਲੀਕ ਹੋਣ ਕਾਰਨ 3 ਮੌਤਾਂ

ਪੰਜਾਬ ਦੇ ਲੁਧਿਆਣਾ ’ਚ ਬੀਤੀ ਰਾਤ ਇੱਕ ਫੈਕਟਰੀ ’ਚ ਗੈਸ ਲੀਕ ਹੋਣ ਕਾਰਨ ਪਿਤਾ ਤੇ ਪੁੱਤਰ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੋਮਵਾਰ ਸਵੇਰੇ ਲਗਭਗ 10 ਵਜੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ। ਪੁਲਿਸ ਤੇ ਸਿਵਲ ਪ੍ਰਸ਼ਾਸਨ ਅਧਿਕਾਰੀ, ਫਾਇਰ ਬ੍ਰਿਗੇਡ ਤੇ ਐਂਬੂਲੈਂਸਾਂ ਦੇ ਨਾਲ, ਮੌਕੇ ’ਤੇ ਪਹੁੰਚੇ।
ਪੰਜਾਬ  ਖਾਸ ਖਬਰ 

ਲੁਧਿਆਣਾ ਗੈਸ ਲੀਕ ਹਾਦਸੇ ’ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ, ਕੀਤਾ ਮੁਆਵਜ਼ੇ ਦਾ ਐਲਾਨ

ਲੁਧਿਆਣਾ (ਜਸਵੀਰ ਗਹਿਲ)। ਪੰਜਾਬ ਦੇ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ (Ludhiana gas leak) 11 ਲੋਕਾਂ ਦੀ ਮੌਤ ਤੋਂ ਬਾਅਦ ਪ੍ਰਦੂਸ਼ਣ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਉਦਯੋਗਾਂ ਤੋਂ ਪਾਣੀ ਦੇ ਨਮੂਨੇ ਲੈਣ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ, ਜੋ ਕਿ ਗਿਆਸਪੁਰਾ ਸਥਿੱਤ ਉਦਯੋਗਿਕ ਇਕਾਈਆਂ ਤੋਂ ਨਮੂਨੇ ਇਕੱਠੇ ਕਰ ਰਹੀਆਂ ਹਨ। […]
ਦੇਸ਼  ਪੰਜਾਬ  Breaking News  ਖਾਸ ਖਬਰ  Featured 
Ad Ad Ad