Ludhiana Health News

Blood Donation Camp: ਥੈਲੇਸੀਮੀਆ ਪੀੜਤ ਬੱਚਿਆਂ ਤੇ ਲੋੜਵੰਦ ਮਰੀਜ਼ਾਂ ਲਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦਾ ਉਪਰਾਲਾ, 43 ਯੂਨਿਟ ਖੂਨਦਾਨ

ਮਨੁੱਖਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ