Ludhiana Murder Case

Ludhiana Murder Case: ਲੁਧਿਆਣਾ ’ਚ ਆਸਟ੍ਰੇਲੀਆ ਤੋਂ ਪਰਤੀ ਔਰਤ ਦਾ ਚਾਕੂ ਮਾਰ ਕੇ ਕਤਲ

ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ਵਿੱਚ ਇੱਕ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ 49 ਸਾਲਾ ਕਮਲਦੀਪ ਕੌਰ ਵਜੋਂ ਹੋਈ ਹੈ, ਜੋ ਕਰੀਬ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਪਰਤੀ ਸੀ। ਉਸ ਦੀ ਲਾਸ਼ ਘਰ ਦੇ ਬੈੱਡਰੂਮ ਵਿੱਚ ਫਰਸ਼ ’ਤੇ ਖੂਨ ਨਾਲ ਲਥਪਥ ਹਾਲਤ ਵਿੱਚ ਮਿਲੀ। ਔਰਤ ਦੇ ਸਰੀਰ ’ਤੇ ਚਾਕੂ ਦੇ ਕਈ ਵਾਰਾਂ ਦੇ ਨਿਸ਼ਾਨ ਸਨ। ਪੁਲਿਸ ਨੇ ਕਤਲ ਦੇ ਸ਼ੱਕ ਹੇਠ ਉਸ ਦੇ ਪਤੀ ਰਵਿੰਦਰ ਸਿੰਘ
ਪੰਜਾਬ  ਸੂਬੇ  ਖਾਸ ਖਬਰ 

Ludhiana News: ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ’ਚ ਸ਼ਾਮਲ ਦੋ ਵਿਅਕਤੀ ਗਲਾਕ ਪਸਤੌਲ ਸਮੇਤ ਕਾਬੂ

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ’ਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ’ਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮਐਮ ਗਲੋਕ ਪਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ
ਪੰਜਾਬ  ਖਾਸ ਖਬਰ 

ਕੈਨੇਡਾ ਤੋਂ ਆਈ ਔਰਤ ਦੇ ਕਤਲ ਮਾਮਲੇ ’ਚ ਨਵਾਂ ਅਪਡੇਟ! ਪੜ੍ਹੋ…

Kapurthala News: ਕਪੂਰਥਲਾ (ਸੱਚ ਕਹੂੰ ਨਿਊਜ਼)। ਕਪੂਰਥਲਾ ਸ਼ਹਿਰ ਦੇ ਸੀਨਪੁਰਾ ਇਲਾਕੇ ’ਚ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕੀਤੇ ਗਏ ਇੱਕ ਔਰਤ ਦੇ ਮਾਮਲੇ ’ਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੋਵੇਂ ਮੁਲਜ਼ਮ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਏ ਹਨ, ਤੇ ਪੁਲਿਸ ਨੇ ਹੁਣ ਉਨ੍ਹਾਂ ਦੀਆਂ ਤਸਵੀਰਾਂ ਹਾਸਲ ਕਰ ਲਈਆਂ ਹਨ। ਇਹ ਖਬਰ ਵੀ ਪੜ੍ਹੋ : […]
ਪੰਜਾਬ  Breaking News  ਖਾਸ ਖਬਰ 

Murder: ਲੁਧਿਆਣਾ ’ਚ ਮਹਿਲਾ ਦਾ ਬੇਰਹਿਮੀ ਨਾਲ ਕਤਲ, ਲਾਸ਼ ਖੇਤਾਂ ‘ਚੋਂ ਬਰਾਮਦ

ਖੇਤਾਂ ’ਚ ਮਿਲੀ ਔਰਤ ਦੀ ਲਾਸ਼ | Murder Murder: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਦੇ ਗਿੱਲ ਰੋਡ ’ਤੇ ਰੇਲਵੇ ਲਾਈਨ ਨੇੜੇ ਖੇਤਾਂ ’ਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਵੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਤੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। […]
ਪੰਜਾਬ  Breaking News  ਖਾਸ ਖਬਰ