Ludhiana News

Ludhiana News: ਲੁਧਿਆਣਾ ’ਚ ਹਥਿਆਰਬੰਦ ਨੌਜਵਾਨਾਂ ਵੱਲੋਂ ਘਰ ’ਤੇ ਹਮਲਾ, 2 ਭਰਾ ਗੰਭੀਰ ਜ਼ਖ਼ਮੀ

ਲੁਧਿਆਣਾ ਦੇ ਜਗਰਾਉਂ ਇਲਾਕੇ ’ਚ ਬੁੱਧਵਾਰ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 30 ਤੋਂ 40 ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਇੱਕ ਘਰ ’ਤੇ ਹਮਲਾ ਕਰ ਦਿੱਤਾ। ਹਮਲਾਵਰ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ ਤੇ ਸੁੱਤੇ ਪਏ ਦੋ ਭਰਾਵਾਂ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।
ਪੰਜਾਬ  ਸੂਬੇ  ਖਾਸ ਖਬਰ 

Ludhiana News: ਆਟੋ ਰਿਪੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਐਕਟਿਵਾ ਤੇ ਮੋਟਰਸਾਈਕਲ ਨੁਕਸਾਨੇ

ਟਿੱਬਾ ਰੋਡ ’ਤੇ ਸੰਜੇ ਤਲਵਾਰ ਦੇ ਦਫ਼ਤਰ ਵਾਲੀ ਗਲੀ ’ਚ ਸਥਿਤ ਵਰਮਾ ਆਟੋ ਰਿਪੇਅਰ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਦੁਕਾਨ ਅੰਦਰ ਮੁਰੰਮਤ ਲਈ ਖੜ੍ਹੀ ਇੱਕ ਐਕਟਿਵਾ ਤੇ ਮੋਟਰਸਾਈਕਲ ਨੁਕਸਾਨੇ ਗਏ। ਆਸ-ਪਾਸ ਦੇ ਦੁਕਾਨਦਾਰਾਂ ਦੀ ਸੂਝਬੂਝ ਤੇ ਸਮੇਂ ਸਿਰ ਕੀਤੀ ਕਾਰਵਾਈ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਰੋਕ ਲਿਆ ਗਿਆ
ਪੰਜਾਬ  ਸੂਬੇ  ਖਾਸ ਖਬਰ 

Ludhiana News: ਥੈਲੇਸੀਮੀਆ ਪੀੜਤਾਂ ਲਈ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਕੀਤਾ 127 ਯੂਨਿਟ ਖੂਨਦਾਨ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਲੁਧਿਆਣਾ ਬਲਾਕ ਦੇ ਸੇਵਾਦਾਰਾਂ ਵੱਲੋਂ ਬਲੱਡ ਬੈਂਕ ਦੀ ਮੰਗ ’ਤੇ ਥੈਲੇਸੀਮੀਆ ਪੀੜਤਾਂ ਦੀ ਮੱਦਦ ਲਈ ਖੂਨਦਾਨ ਕੈਂਪ ਲਾਇਆ ਗਿਆ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Ludhiana News: ਲੁਧਿਆਣਾ ’ਚ ਚੱਲਦੀ ਸਵਿਫਟ ਕਾਰ ਨੂੰ ਲੱਗੀ ਅੱਗ, ਡਰਾਈਵਰ ਨੇ ਬਾਹਰ ਨਿਕਲ ਕੇ ਬਚਾਈ ਜਾਨ

ਲੁਧਿਆਣਾ ’ਚ ਜਨਕਪੁਰੀ ਪੁਲਿਸ ਚੌਕੀ ਨੇੜੇ ਚੱਲਦੀ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੇ ਬੋਨਟ ਤੋਂ ਅੱਗ ਦੀਆਂ ਲਪਟਾਂ ਉੱਠਦੀਆਂ ਵੇਖ ਕੇ ਡਰਾਈਵਰ ਆਸ਼ੂ ਨੇ ਤੁਰੰਤ ਕਾਰ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ
ਪੰਜਾਬ  ਸੂਬੇ  ਖਾਸ ਖਬਰ 

Ludhiana News: ਲੁਧਿਆਣਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਸ਼ਨਿੱਚਰਵਾਰ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਧਮਕੀ ਉਸ ਸਮੇਂ ਮਿਲੀ ਜਦੋਂ ਅਦਾਲਤੀ ਕੰਪਲੈਕਸ ਵਿੱਚ ਰਾਸ਼ਟਰੀ ਲੋਕ ਅਦਾਲਤ ਲੱਗੀ ਹੋਈ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰਦਿਆਂ
ਪੰਜਾਬ  ਸੂਬੇ  ਖਾਸ ਖਬਰ 

Ludhiana News: ਲੁਧਿਆਣਾ ’ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸੀਲੋਂ ਕਲਾਂ ’ਚ ਇੱਕ ਅਧੇੜ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਖਾਨਪੁਰ ਨਹਿਰ ਦੀ ਪਟੜੀ ਨਾਲ ਲੱਗਦੇ ਖਾਲੀ ਖੇਤ ਵਿੱਚੋਂ ਮਿਲੀ। ਮ੍ਰਿਤਕ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਕਈ ਵਾਰਾਂ ਦੇ ਨਿਸ਼ਾਨ ਮਿਲੇ ਹਨ।
ਪੰਜਾਬ  ਸੂਬੇ  ਖਾਸ ਖਬਰ 

Ludhiana News: ਲੁਧਿਆਣਾ ’ਚ ਵਿਆਹੁਤਾ ਦੀ ਮੌਤ, ਪਤੀ ’ਤੇ ਕੁੱਟਮਾਰ ਮਗਰੋਂ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼

ਲੁਧਿਆਣਾ ਦੇ ਪਿੰਡ ਬੁਰਜ ਲਿੱਟਾਂ ਵਿੱਚ 25 ਸਾਲਾ ਵਿਆਹੁਤਾ ਮਹਿਲਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਹਰਪ੍ਰੀਤ ਕਰੀਬ ਤਿੰਨ ਮਹੀਨੇ ਦੀ ਗਰਭਵਤੀ ਸੀ। ਉਨ੍ਹਾਂ ਨੇ ਹਰਪ੍ਰੀਤ ਦੇ ਪਤੀ ’ਤੇ ਕੁੱਟਮਾਰ ਕਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰਨ ਦੇ ਗੰਭੀਰ ਦੋਸ਼
ਪੰਜਾਬ  ਸੂਬੇ  ਖਾਸ ਖਬਰ 

Ludhiana News: ਜੱਗੋਂ ਤੇਰ੍ਹਵੀਂ: ਸਰਕਾਰੀ ਬੱਸ ਹੀ ਭਜਾ ਕੇ ਲੈ ਗਏ ਚੋਰ, 21 ਕਿਲੋਮੀਟਰ ਦੂਰ ਇੱਟਾਂ ’ਤੇ ਟੰਗੀ ਮਿਲੀ, ਚਾਰੇ ਟਾਇਰ ਤੇ ਬੈਟਰੀਆਂ ਗਾਇਬ

ਬੱਸ ਡਰਾਈਵਰ ਦੇ ਅਨੁਸਾਰ 28 ਅਗਸਤ ਦੀ ਰਾਤ ਨੂੰ ਲਗਭਗ 12:30 ਵਜੇ ਇੱਕ ਬੋਲੇਰੋ ਪਿਕਅੱਪ ਆਇਆ ਅਤੇ ਪਾਰਕਿੰਗ ਖੇਤਰ ਦੇ ਨੇੜੇ ਰੁਕਿਆ। ਗੱਡੀ ਦੇ ਅੰਦਰ ਸੱਤ ਤੋਂ ਅੱਠ ਲੋਕ ਸਨ। ਮੁਲਜ਼ਮ ਉੱਥੇ ਲਗਭਗ ਦੋ ਘੰਟੇ ਉਡੀਕ ਕਰਦੇ ਰਹੇ, ਜਾਂਚ ਕਰਦੇ ਰਹੇ।
ਪੰਜਾਬ  ਸੂਬੇ  ਖਾਸ ਖਬਰ 

Ludhiana News: ਜਾਂਦੇ-ਜਾਂਦੇ ਵੀ ਮਾਨਵਤਾ ਦਾ ਲਾਹਾ ਖੱਟ ਗਏ ਭੈਣ ਸੁਖਦੇਵ ਕੌਰ ਇੰਸਾਂ

ਵੇਰਵਿਆਂ ਅਨੁਸਾਰ ਭੈਣ ਸੁਖਦੇਵ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਜਿਉਂਦੇ ਜੀ ਪ੍ਰਣ ਕੀਤਾ ਹੋਇਆ ਸੀ ਕਿ ਉਸ ਦੀ ਮੌਤ ਤੋਂ ਬਾਅਦ ਉਸ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Ludhiana News: ਹਥਿਆਰਬੰਦ ਲੁਟੇਰਾ ਗਿਰੋਹ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋਵਾਂ ਨੂੰ ਇੱਕ ਸੁੰਨੇ ਪਏ ਖਾਲੀ ਪਲਾਟ ਵਿੱਚੋਂ ਕਾਬੂ ਕੀਤਾ।
ਪੰਜਾਬ  ਸੂਬੇ  ਖਾਸ ਖਬਰ 

Ludhiana News: ਮਾਮੂਲੀ ਵਿਵਾਦ ਮਗਰੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕੋਤਵਾਲੀ ਥਾਣਾ ਖੇਤਰ ਅਧੀਨ ਕਲਾਕ ਟਾਵਰ ਨੇੜੇ ਸੋਮਵਾਰ ਦੇਰ ਰਾਤ ਮਾਮੂਲੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ 39 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਉਸ ਦਾ ਦੋਸਤ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ
ਪੰਜਾਬ  ਖਾਸ ਖਬਰ 

Ludhiana News: ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ’ਚ ਸ਼ਾਮਲ ਦੋ ਵਿਅਕਤੀ ਗਲਾਕ ਪਸਤੌਲ ਸਮੇਤ ਕਾਬੂ

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ’ਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ’ਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮਐਮ ਗਲੋਕ ਪਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ
ਪੰਜਾਬ  ਖਾਸ ਖਬਰ