Ludhiana Police
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Ludhiana Police: ਗ੍ਰਨੇਡ ਸੁੱਟਣ ਦੀ ਯੋਜਨਾ ਬਣਾਉਣ ਵਾਲਾ ਗੈਂਗਸਟਰ ਲੁਧਿਆਣਾ ਪੁਲਿਸ ਨੇ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ
Published On
By Sach Kahoon Punjabi Desk
Ludhiana Police: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਲੁਧਿਆਣਾ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਤੋਂ ਬਾਅਦ, ਪੁਲਿਸ ਨੇ ਬਿਹਾਰ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਪੁਲਿਸ ਨੇ ਬਿਹਾਰ ਪੁਲਿਸ ਦੇ ਸਹਿਯੋਗ ਨਾਲ ਆਰਾ ਵਿੱਚ ਹਰਸ਼ ਓਝਾ ਦੇ ਘਰ ਛਾਪਾ ਮਾਰਿਆ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲੈ ਆਈ। ਹਰਸ਼ ਨੇ ਆਪਣੇ ਪਾਕਿਸਤਾਨੀ ਹੈਂਡਲਰ […]
Fake Video Viral: ਪੁਲਿਸ ਨੇ ਫੇਕ ਵੀਡੀਓ ਫੈਲਾਉਣ ਦੇ ਦੋਸ਼ ‘ਚ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ
Published On
By Sach Kahoon Punjabi Desk
Fake Video Viral: (ਜਸਵੀਰ ਸਿੰਘ ਗਹਿਲ) ਲੁਧਿਆਣਾ। ਮੌਜੂਦਾ ਹਾਲਾਤਾਂ ਵਿੱਚ ਸੋਸ਼ਲ ਮੀਡੀਆ ‘ਤੇ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸ਼ਨਿੱਚਰਵਾਰ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਜਾਅਲੀ ਵੀਡੀਓ ਫੈਲਾਉਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਵੀਡੀਓਜ਼ ਨੇ ਲੋਕਾਂ ਵਿੱਚ ਬੇਲੋੜੀ ਦਹਿਸ਼ਤ […]
Ludhiana News: ਲੁਧਿਆਣਾ ਦੀ ਕੱਪੜਾ ਫੈਕਟਰੀ ’ਚ ਵੱਡੀ ਘਟਨਾ, ਜਾਂਚ ’ਚ ਜੁਟੀ ਪੁਲਿਸ
Published On
By Sach Kahoon Punjabi Desk
Ludhiana News: ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਦੀ ਇੱਕ ਫੈਕਟਰੀ ’ਚ ਇੱਕ ਵੱਡੀ ਘਟਨਾ ਵਾਪਰਨ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਚੋਰਾਂ ਨੇ ਸ਼ਹਿਰ ’ਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਇਸ ਦੌਰਾਨ, ਜੋਧੇਵਾਲ ਥਾਣੇ ਦੀ ਪੁਲਿਸ ਨੇ ਇੱਕ ਕੱਪੜਾ ਫੈਕਟਰੀ ’ਚ ਚੋਰੀ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪਰੋਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ […]
Crime News: ਬਿਨਾਂ ਕੰਮ ਕੀਤੇ ਪੈਸਿਆਂ ਦੀ ਘਾਟ ਦੂਰ ਕਰਨ ਲਈ ਕਰਨ ਲੱਗੇ ਲੁੱਟ-ਖੋਹ, ਚੜ੍ਹੇ ਪੁਲਿਸ ਅੜਿੱਕੇ
Published On
By Sach Kahoon Punjabi Desk
ਦੋ ਨਬਾਲਿਗਾਂ ਸਣੇ ਪੰਜ ਨੂੰ ਕਾਬੂ ਕਰਕੇ 15 ਮੋਬਾਇਲ ਫੋਨ | Crime News Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਦੋ ਨਬਾਲਿਗਾਂ ਸਣੇ ਪੰਜ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਬਿਨ੍ਹਾਂ ਕੰਮ ਕੀਤੇ ਪੈਸਿਆਂ ਦੀ ਤੰਗੀ ਨੂੰ ਦੂਰ ਕਰਨ ਲਈ ਦਾਤਰ ਦਾ ਡਰ […]
Punjab News: ਪੁਲਿਸ ਨੇ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਹਮਲਾ ਕਰਨ ਦੇ ਦੋਸ਼ ’ਚ 1 ਹੋਰ ਦਬੋਚਿਆ
Published On
By Sach Kahoon Punjabi Desk
ਕਾਊਂਟਰ ਇੰਟੈਲੀਜੈਂਸੀ ਤੇ ਕਰਾਇਮ ਬ੍ਰਾਂਚ ਲੁਧਿਆਣਾ ਦੀਆਂ ਟੀਮਾਂ ਨੇ ਲਾਡੋਵਾਲ ਇਲਾਕੇ ’ਚੋਂ ਕੀਤਾ ਗ੍ਰਿਫ਼ਤਾਰ | Ludhiana News ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਨਵੰਬਰ ਮਹੀਨੇ ਦੇ ਅਗਾਜ਼ ’ਚ ਸਨਅੱਤੀ ਸ਼ਹਿਰ ਲੁਧਿਆਣਾ ’ਚ ਇੱਕ ਸ਼ਿਵ ਸੈਨਾ ਆਗੂ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨਾ ਦੇ ਦੋਸ਼ ’ਚ ਪੁਲਿਸ ਵੱਲੋਂ 1 ਹੋਰ ਨੂੰ ਗ੍ਰਿਫਤਾਰ ਕਰ ਲਿਆ […]
Crime News: ਬੱਬਰ ਖਾਲਸਾ ਇੰਟਰਨੈਸ਼ਨਲ ਮਡਿਊਲ ਦੇ ਚਾਰ ਮੈਂਬਰ ਕਾਬੂ, ਕਈ ਵੱਡੇ ਖੁਲਾਸੇ
Published On
By Sach Kahoon Punjabi Desk
ਲੁਧਿਆਣਾ ’ਚ ਦੋ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਪੈਟਰੋਲ ਬੰਬ ਨਾਲ ਕਰ ਚੁੱਕੇ ਹਨ ਹਮਲੇ Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਕਾਊਂਟਰ ਇਟੈਲੀਜੈਂਸੀ ਤੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਜਦੋਂਕਿ ਮਾਮਲੇ ਵਿੱਚ ਮਾਸਟਰਮਾਈਂਡ ਸਮੇਤ ਤਿੰਨ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ […]
Ludhiana Police: ਲੁਧਿਆਣਾ ਪੁਲਿਸ ਦੇ ਇਸ ਕਾਰਜ ਦੀ ਹੋ ਰਹੀ ਐ ਹਰ ਪਾਸੇ ਸ਼ਲਾਘਾ
Published On
By Sach Kahoon Punjabi Desk
Ludhiana Police: ਪੁਲਿਸ ਨੇ 4 ਮਹੀਨਿਆਂ ਤੋਂ ਲਾਪਤਾ ਨੇਤਰਹੀਣ ਨੂੰ ਲੱਭ ਕੇ ਪਰਿਵਾਰ ਨਾਲ ਮਿਲਾਇਆ Ludhiana Police: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਿਸੇ ਵੀ ਮਹਿਕਮੇ ’ਚ ਹਰ ਅਧਿਕਾਰੀ/ ਕਰਮਚਾਰੀ ਮਾੜਾ ਨਹੀਂ ਹੁੰਦਾ। ਇਸ ਗੱਲ ਦਾ ਪ੍ਰਤੱਖ ਪ੍ਰਮਾਣ ਲੁਧਿਆਣਾ ਦੇ ਸੀਆਈਏ- 2 ਦੀ ਪੁਲਿਸ ਨੇ ਦਿੱਤਾ ਹੈ। ਜਿੰਨ੍ਹਾਂ ਨੇ ਇਨਸਾਨੀਅਤ ਦੀ ਮਿਸਾਲ ਪੇਸ਼ ਕਰਦਿਆਂ ਚਾਰ ਮਹੀਨਿਆਂ ਤੋਂ […]
Opium: ਅਫੀਮ ਸਣੇ ਏਸੀ ਮਕੈਨਿਕ ਤੇ ਗਾਂਜੇ ਸਣੇ ਮਜ਼ਦੂਰ ਕਾਬੂ
Published On
By Sach Kahoon Punjabi Desk
(ਜਸਵੀਰ ਸਿੰਘ ਗਹਿਲ) ਲੁਧਿਆਣਾ। Opium: ਸੀਆਈਏ -2 ਲੁਧਿਆਣਾ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਦੋ ਮਾਮਲਿਆਂ ਵਿੱਚ ਅੱਧਾ ਕਿੱਲੋ ਅਫੀਮ ਤੇ 15 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀਆਂ ’ਚੋਂ ਇੱਕ ਏਸੀ ਮਕੈਨਿਕ ਹੈ ਤੇ ਦੂਜਾ ਮਜ਼ਦੂਰ ਹੈ। ਜਾਣਕਾਰੀ ਦਿੰਦਿਆਂ ਇੰਚਾਰਜ ਸੀਆਈਏ- 2 ਲੁਧਿਆਣਾ ਇੰਸਪੈਕਟਰ ਬਿਕਰਮਜੀਤ ਸਿੰਘ […]
ਸ਼ੱਕੀ ਹਾਲਾਤਾਂ ’ਚ ਮਾਸੂਮ ਬੱਚੀ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
Published On
By Sach Kahoon Punjabi Desk
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ | Ludhiana News ਲੁਧਿਆਣਾ (ਸੱਚ ਕਹੂੰ ਨਿਊਜ਼)। Ludhiana News: ਇੱਥੇ ਦੋ ਸਾਲ ਦੀ ਮਾਸੂਮ ਬੱਚੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੜਕੀ ਆਪਣੇ ਮਾਤਾ-ਪਿਤਾ ਨਾਲ ਫੈਕਟਰੀ ’ਚ ਮੌਜ਼ੂਦ ਸੀ, ਜਿੱਥੇ ਉਸ ਦੀ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਮਾਸੂਮ ਬੱਚੀ ਦੀ […]
Ludhiana News: ADGP ਦੇ ਬਿਆਨਾਂ ’ਤੇ ਦੋ ਕੈਦੀਆਂ ਖਿਲਾਫ਼ ਮਾਮਲਾ ਦਰਜ਼
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜ਼ੇਲ੍ਹ) ਦੇ ਬਿਆਨਾਂ ’ਤੇ ਸਥਾਨਕ ਕੇਂਦਰੀ ਜੇਲ੍ਹ ’ਚ ਬੰਦ ਦੋ ਕੈਦੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸੀ ਅਫ਼ਸਰ ਜਨਕ ਰਾਜ ਨੇ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜ਼ੇਲ੍ਹ) […]
15 ਲੱਖ ਦੀ ਧੋਖਾਧੜੀ ਦੇ ਦੋਸ਼ ’ਚ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼
Published On
By Sach Kahoon Punjabi Desk
ਵਾਅਦੇ ਅਨੁਸਾਰ ਨਾ ਸਟੱਡੀ ਵੀਜ਼ੇ ’ਤੇ ਯੂਕੇ ਭੇਜਿਆ ਨਾ ਵਾਪਸ ਕੀਤੇ ਪੈਸੇ | Fraud ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਯੂਕੇ ਭੇਜਣ ਦੇ ਨਾਂਅ ’ਤੇ 15 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਪੜਤਾਲ ਉਪਰੰਤ ਇੱਕ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ […]
ਪਤਨੀ ਤੇ ਬੱਚਿਆਂ ਦੀ ਫੋਟੋਆਂ ਭੇਜ ਧਾਗਾ ਕਾਰੋਬਾਰੀ ਤੋਂ ਮੰਗੀ 3 ਕਰੋੜ ਦੀ ਫ਼ਿਰੌਤੀ
Published On
By Sach Kahoon Punjabi Desk
ਮਾਮਲੇ ’ਚ ਪੁਲਿਸ ਨੇ ਦੋ ਨੂੰ ਕਾਬੂ ਕਰਕੇ ਵਾਰਦਾਤ ਲਈ ਵਰਤੀ ਗਈ ਫਾਰਚੂਨਰ ਕਾਰ, 5 ਮੋਬਾਇਲ ਤੇ ਇੱਕ ਪਿਸਟਲ ਕੀਤਾ ਬਰਾਮਦ (Ludhiana News) (ਜਸਵੀਰ ਸਿੰਘ ਗਹਿਲ) ਲੁਧਿਆਣਾ। ਕਮਿਸ਼ਨਰ ਪੁਲਿਸ ਲੁਧਿਆਣਾ ਦੀ ਪੁਲਿਸ ਨੇ ਸਥਾਨਕ ਇੱਕ ਵਿਅਕਤੀ ਤੋਂ 3 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਨੂੰ ਚੌਵੀ ਘੰਟਿਆਂ ਵਿੱਚ ਹੱਲ ਕਰਦਿਆਂ ਦੋ ਨੂੰ ਗ੍ਰਿਫ਼ਤਾਰ ਕਰ […]
