Ludhiana Prisons

Ludhiana News: ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ ਦੀਆਂ ਤਿੰਨ ਜ਼ੇਲ੍ਹਾਂ ਦਾ ਨਿਰੀਖਣ

ਪੰਜਾਬ ਵਿਧਾਨ ਸਭਾ ਦੀ ਅਧੀਨ ਵਿਧਾਨ ਕਮੇਟੀ ਨੇ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ, ਜਨਾਨਾ ਜ਼ੇਲ੍ਹ ਤੇ ਬੋਰਸਟਲ ਜ਼ੇਲ੍ਹ ਦਾ ਵਿਸਤ੍ਰਿਤ ਨਿਰੀਖਣ ਕਰਕੇ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।
ਪੰਜਾਬ  ਖਾਸ ਖਬਰ