Ludhiana Road Accident
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ludhiana Road Accident: ਲੁਧਿਆਣਾ ’ਚ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ 20 ਸਾਲਾ ਨੌਜਵਾਨ ਦੀ ਮੌਤ
Published On
By Satinder Mathur
ਡੇਹਲੋਂ ਥਾਣਾ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਆਪਣੀ ਬਾਈਕ ’ਤੇ ਘਰੇਲੂ ਕੰਮ ਲਈ ਬਾਜ਼ਾਰ ਜਾ ਰਿਹਾ ਸੀ।