ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Ludhiana West...

    Ludhiana West Byepoll: ਕੱਲ੍ਹ ਰੁਕ ਜਾਵੇਗਾ ਪ੍ਰਚਾਰ, 19 ਜੂਨ ਨੂੰ ਪੈਣਗੀਆਂ ਵੋਟਾਂ 

    Ludhiana West Byepoll
    Ludhiana West Byepoll

    23 ਜੂਨ ਨੂੰ ਆਵੇਗਾ ਨਤੀਜਾ | Ludhiana West Byepoll

    Ludhiana West Byepoll: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ (ਦਿਨ ਮੰਗਲਵਾਰ) ਨੂੰ ਸ਼ਾਮ 6 ਵਜੇ ਬੰਦ ਹੋ ਜਾਵੇਗਾ। ਜ਼ਿਮਨੀ ਚੋਣ ਲਈ 19 ਵੋਟਾਂ ਜੂਨ ਨੂੰ ਪੈਣਗੀਆਂ ਅਤੇ 23 ਜੂਨ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ਇਸ ਚੋਣ ’ਚ ਇੱਕ ਮਹਿਲਾ ਸਣੇ 14 ਉਮੀਦਵਾਰ ਮੈਦਾਨ ’ਚ ਹਨ ਜ਼ਿਮਨੀ ਚੋਣ ਲਈ 194 ਪੋਲਿੰਗ ਬੂਥ ਬਣਾਏ ਗਏ ਹਨ ਤੇ ਚੋਣਾਂ ਸ਼ਾਤੀਪੂਰਵਕ ਨੇਪਰੇ ਚੜ੍ਹਨ ਇਸ ਲਈ ਚੋਣ ਕਮਿਸ਼ਨ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਹਨ।

    ਇਹ ਵੀ ਪੜ੍ਹੋ: Delhi Government: ਕੇਂਦਰ ਦੇ 11 ਸਾਲ ਅਤੇ ਦਿੱਲੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਲਗਾਈ ਪ੍ਰਦਰਸ਼ਨੀ

    ਜ਼ਿਕਰਯੋਗ ਹੈ ਕਿ ਇਸ ਚੋਣ ’ਚ ਜਿੱਤ ਹਾਸਲ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ ਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੋਟਰਾਂ ਨੂੰ ਰਿਝਾਉਣ ’ਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਇਹ ਸੀਟ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਦੀ 10 ਜਨਵਰੀ 2025 ਨੂੰ ਗੋਲੀ ਲੱਗਣ ਕਾਰਨ ਮੌਤ ਹੋਣ ਕਰਕੇ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਇਹ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। Ludhiana West Byepoll