Ludhiana

CNG Cylinder Blast: ਟਰੱਕ ’ਚ ਸੀਐਨਜੀ ਸਿਲੰਡਰ ਫੱਟਿਆ, ਡਰਾਈਵਰ ਜ਼ਿੰਦਾ ਸੜਿਆ

CNG Cylinder Blast: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਲੁਧਿਆਣਾ ’ਚ ਇੱਕ ਟਰੱਕ ਦਾ ਸੀਐਨਜੀ ਸਿਲੰਡਰ ਫਟ ਗਿਆ, ਜਿਸ ਨਾਲ ਪੂਰੇ ਟਰੱਕ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਡਰਾਈਵਰ ਕੈਬਿਨ ਵਿੱਚ ਜ਼ਿੰਦਾ ਸੜ ਗਿਆ। ਡਰਾਈਵਰ ਨੇ ਆਪਣੇ ਹੱਥ ਹਿਲਾ ਕੇ ਅੱਗ ਦੀਆਂ ਲਪਟਾਂ ਤੋਂ ਮੱਦਦ ਲਈ ਚੀਕਿਆ, ਪਰ ਅੱਗ ਇੰਨੀ ਭਿਆਨਕ ਸੀ ਕਿ ਕੋਈ ਵੀ ਨੇੜੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ludhiana: ਲਗਜ਼ਰੀ ਸ਼ੌਂਕ ਨੇ ਪਹਿਲੀ ਕਤਾਰ ’ਚ ਲਿਆਂਦੇ ਲੁਧਿਆਣਵੀ, ਤਿਉਹਾਰੀ ਸੀਜ਼ਨ ’ਚ ਰਹੇ ਸਭ ਤੋਂ ਅੱਗੇ

Ludhiana: ਪੰਜਾਬ ’ਚ ਮਹਿੰਗੀਆਂ ਕਾਰਾਂ ਰੱਖਣ ਦੇ ਮਾਮਲੇ ਵਿੱਚ ਲੁਧਿਆਣਵੀ ਸਭ ਤੋਂ ਅੱਗੇ ਲੁਧਿਆਣਾ ਵਾਸੀਆਂ ਦੀ ਲਗਜ਼ਰੀ ਗੱਡੀਆਂ ’ਚ ਵਧੀ ਦਿਲਚਸਪੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਰੀਦੀਆਂ ਗਈਆਂ 75 Luxury cars ਲਗਜ਼ਰੀ ਕਾਰਾਂ ਦੀ ਦੀ ਕੀਮਤ 1 ਕਰੋੜ ਰੁਪਏ ਤੋਂ ਵੱਧ Ludhiana: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਪੰਜਾਬ ਵਿੱਚ ਮਹਿੰਗੀਆਂ ਕਾਰਾਂ (Luxury cars) ਰੱਖਣ ਦੇ ਮਾਮਲੇ ਵਿੱਚ […]
ਦੇਸ਼  ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Crime News: ਬਜ਼ੁਰਗਾਂ ਸਣੇ ਪਰਿਵਾਰ ਨੂੰ ਜ਼ਬਰੀ ਬਾਹਰ ਕੱਢ ਕੇ ਘਰ ’ਤੇ ਕੀਤਾ ਕਬਜ਼ਾ, ਇੱਕ ਕਾਬੂ

ਗ੍ਰਿਫਤਾਰ ਵਿਅਕਤੀ ਖਿਲਾਫ਼ ਪਹਿਲਾਂ ਵੀ ਦੋ ਅਸਲਾ ਤੇ ਇੱਕ ਐੱਨਡੀਪੀਸੀ ਐਕਟ ਤਹਿਤ ਦਰਜ਼ ਹਨ ਮੁਕੱਦਮੇ | Crime News Crime News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਬਜ਼ੁਰਗਾਂ ਸਣੇ ਹੋਰ ਪਰਿਵਾਰਕ ਮੈਂਬਰਾਂ ਨੂੰ ਜ਼ਬਰੀ ਬਾਹਰ ਕੱਢਕੇ ਘਰ ’ਤੇ ਕਬਜ਼ਾ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲਾ ਪੈਸੇ ਦੇ ਲੈਣ- […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ(ਵਨਰਿੰਦਰ ਸਿੰਘ ਮਣਕੂ) ਲੁਧਿਆਣਾ। ਥਾਣਾ ਸਦਰ ਲੁਧਿਆਣਾ ਅਧੀਨ ਆਉਂਦੇ ਈਸ਼ਰ ਨਗਰ ਇਲਾਕੇ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਦੇਰ ਰਾਤ ਨੂੰ ਇੱਕ ਪ੍ਰੋਗਰਾਮ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪ੍ਰੋਗਰਾਮ ’ਚ ਆ ਕੇ ਗੋਲੀਆਂ ਚਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਲੁਧਿਆਣਾ ਪਹੁੰਚੇ ਸੀਐਮ ਮਾਨ ਅਤੇ ਕੇਜਰੀਵਾਲ, ਕੀਤੇ ਕਈ ਵੱਡੇ ਐਲਾਨ

ਦੋ ਹਜ਼ਾਰ ਅਧਿਆਪਕਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ | Punjab News Punjab News: (ਜਸਬੀਰ ਗਹਿਲ) ਲੁਧਿਆਣਾ। ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਇੰਚਾਰਜ ਮਨੀਸ਼ ਸਿਸੋਦੀਆ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਗਏ ਹਨ। ਉਨ੍ਹਾਂ ਨੇ ਫਿਰੋਜ਼ਪੁਰ ਰੋਡ ‘ਤੇ ਹੋਟਲ ਕਿੰਗਜ਼ ਵਿਲਾ ਵਿਖੇ ਉਪ ਚੋਣ ਸਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕੀਤੀ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Trains Cancelled: ਲੁਧਿਆਣਾ ਨੂੰ ਆਉਂਦੀਆਂ-ਜਾਂਦੀਆਂ 15 ਰੇਲਾਂ 29 ਮਾਰਚ ਤੱਕ ਰੱਦ, ਜਾਣੋ

Trains Cancelled: (ਜਗਦੀਪ ਸਿੰਘ) ਫਿਰੋਜ਼ਪੁਰ। ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਚੱਲਦਿਆਂ 29 ਮਾਰਚ ਤੱਕ ਲੁਧਿਆਣਾ ਸਟੇਸ਼ਨ ‘ਤੇ ਆਉਂਦੀਆਂ ਜਾਂਦੀਆਂ ਕੁਝ ਰੇਲਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਹਨਾਂ ਵਿੱਚੋਂ 15 ਰੇਲਾਂ ਨੂੰ 29 ਮਾਰਚ ਤੱਕ ਰੱਦ ਕੀਤਾ ਗਿਆ ਹੈ, ਜਿਸ ਦਾ ਅਸਰ ਪੰਜਾਬ-ਹਰਿਆਣਾ-ਰਾਜਸਥਾਨ ਨਾਲ ਸਬੰਧਤ ਸਟੇਸ਼ਨਾਂ ‘ਤੇ ਆਉਂਦੇ ਜਾਂਦੇ ਯਾਤਰੀਆਂ ‘ਤੇ ਰਹੇਗਾ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ludhiana News: ਰਾਜ ਪੱਧਰੀ ਸਮਾਗਮ ’ਚ ਚਾਰ ਜ਼ਿਲ੍ਹਿਆਂ ਦੇ ਡੀਸੀ ਸਨਮਾਨਿਤ

ਪੰਜਾਬ ਚੋਣ ਕੁਇਜ਼- 2025 ਦੇ ਜੇਤੂ ਸੁਮਿਤ ਨਰੂਲਾ ਮੋਗਾ ਦਾ ਲੈਪਟਾਪ ਨਾਲ ਸਨਮਾਨ Ludhiana News: (ਜਸਵੀਰ ਸਿੰਘ ਗਹਿਲ) ਲੁਧਿਆਣਾ। 15ਵੇਂ ਰਾਸ਼ਟਰੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਲੁਧਿਆਣਾ ਵਿੱਚ ਕਰਵਾਇਆ ਗਿਆ। ਇਸ ਵਿੱਚ ਮਿਸਾਲੀ ਚੋਣ ਸੇਵਾਵਾਂ ਲਈ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਤੇ ਹੋਰਾਂ ਨੂੰ ਪੁਰਸਕਾਰਾਂ ਨਾਲ ਨਿਵਾਜਿਆ ਗਿਆ।  ਵਧੀਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Republic Day Function: ਡੀਸੀ ਵੱਲੋਂ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਪਿੱਛੋਂ ਰਾਜਪਾਲ ਪੰਜਾਬ ਹਥਿਆਰਾਂ ਅਤੇ ਟੈਂਕਾਂ ਦੀ ਪ੍ਰਦਰਸ਼ਨੀ ਦਾ ਕਰਨਗੇ ਉਦਘਾਟਨ- ਡੀਸੀ Republic Day Function: (ਜਸਵੀਰ ਸਿੰਘ ਗਹਿਲ) ਲੁਧਿਆਣਾ। 76ਵੇਂ ਰਾਜ ਪੱਧਰੀ ਗਣਤੰਤਰ ਦਿਵਸ ਲਈ ਇੱਕ ਫੁੱਲ ਡਰੈੱਸ ਰਿਹਰਸਲ ਵੀਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਗਰਾਊਂਡ ਵਿਖੇ ਕੀਤੀ ਗਈ। ਜਿਸ ’ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਰੇਡ ਦੀ ਪ੍ਰਧਾਨਗੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਸਕੂਲ ਬੱਸ ਹੇਠਾਂ ਆਉਣ ਕਾਰਨ ਬੱਚੀ ਦੀ ਦਰਦਨਾਕ ਮੌਤ

Road Accident: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਲੁਧਿਆਣਾ ਵਿਖੇ ਇੱਕ ਨਿੱਜੀ ਸਕੂਲ ’ਚ ਇੱਕ ਦੂਜੀ ਜਮਾਤ ਦੀ ਬੱਚੀ ਦੀ ਸਕੂਲ ਬੱਸ ਹੇਠਾਂ ਹੀ ਆਉਣ ਕਾਰਨ ਮੌਤ ਹੋ ਗਈ। ਪੁਲਿਸ ਨੇ ਪੁਸ਼ਟੀ ਕੀਤੀ ਕਿ ਸਕੂਲ ਅੰਦਰ ਹੀ ਹੋਏ ਹਾਦਸੇ ਵਿੱਚ ਬੱਚੀ ਦੀ ਮੌਤ ਹੋ ਗਈ ਹੈ ਤੇ ਮਾਮਲੇ ’ਚ ਪੁਲਿਸ ਜਾਂਚ ਕਰ ਰਹੀ ਹੈ। ਘਟਨਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Central Jail Ludhiana: ਪਾਬੰਦੀਸ਼ੁਦਾ ਸਮੱਗਰੀ ਮਿਲਣ ’ਤੇ ਫਿਰ ਸੁਰਖੀਆਂ ’ਚ ਆਈ ਕੇਂਦਰੀ ਜੇਲ੍ਹ ਲੁਧਿਆਣਾ

Central Jail Ludhiana: (ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ਇੱਕ ਵਾਰ ਫ਼ਿਰ ਸੁਰਖੀਆਂ ਵਿੱਚ ਆ ਗਈ ਹੈ। ਜਿੱਥੋਂ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਈ ਹੈ। ਮਾਮਲੇ ’ਚ ਪੁਲਿਸ ਨੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੀ ਸ਼ਿਕਾਇਤ ’ਤੇ 6 ਹਵਾਲਾਤੀ/ਕੈਦੀਆਂ ਨੂੰ ਨਾਮਜ਼ਦ ਕੀਤਾ ਹੈ। ਇਹ ਵੀ ਪੜ੍ਹੋ: Punjab News: ਬਿਜਲੀ ਮੀਟਰ ਲਗਾਉਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Kisan News: ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਪਿਛੇਤੀ ਬਿਜਾਈ ਤੋਂ ਲਾਭ ਲੈਣ ਦੇ ਦੱਸੇ ਨੁਕਤੇ

Kisan News: ‘ਕਣਕ ਦੀ ਪਿਛੇਤੀ ਬਿਜਾਈ ਲਈ ਕਤਾਰ ਤੋਂ ਕਤਾਰ ਦਾ 15 ਸੈਂ.ਮੀ. ਤਾ ਰੱਖੋ ਫ਼ਾਸਲਾ’ Kisan News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਪਿਛੇਤੀ ਬਿਜਾਈ ਤੋਂ ਲਾਭ ਲੈਣ ਦੇ ਨੁਕਤੇ ਸੁਝਾਏ ਹਨ। ਇਸਦੇ ਨਾਲ ਹੀ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕਿਸਮਾਂ ਦੀ ਹੀ ਬਿਜਾਈ ਕਰਨ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Conference News: ਉੱਪ-ਰਾਸ਼ਟਰਪਤੀ ਸਮੇਤ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਕੱਲ੍ਹ ਪਹੁੰਚਣਗੇ ਲੁਧਿਆਣਾ, ਇੰਟਰਨੈਸ਼ਨਲ ਕਾਨਫਰੰਸ ’ਚ ਹੋਣਗੇ ਸ਼ਾਮਲ 

ਪੀਏਯੂ ਵਿਖੇ ਹੋ ਰਹੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ ’ਚ ਹੋਣਗੇ ਸ਼ਾਮਲ | Punjab Conference News Punjab Conference News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ 12 ਨਵੰਬਰ ਨੂੰ ਲੁਧਿਆਣਾ ਵਿਖੇ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋ ਰਹੀ ਹੈ। ਜਿਸ ਦੀ ਪ੍ਰਧਾਨਗੀ ਉਪ- ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਕਰਨਗੇ। ਜਦੋਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad