ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਲੁਧਿਆਣਾ ਦੇ AC...

    ਲੁਧਿਆਣਾ ਦੇ ACP ਦੀ ਹੋਈ ਕੋਰੋਨਾ ਵਾਇਰਸ ਨਾਲ ਮੌਤ

    ਲੁਧਿਆਣਾ ਦੇ ਈ.ਸੀ.ਪੀ. ਦੀ ਹੋਈ ਕੋਰੋਨਾ ਵਾਇਰਸ ਨਾਲ ਮੌਤ

    ਲੁਧਿਆਣਾ। ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਲੁਧਿਆਣਾ ਦੇ ACP ਅਨਿਲ ਕੋਹਲੀ ਨੇ ਸ਼ਨਿੱਚਰਵਾਰ ਨੂੰ ਦਮ ਤੋੜ ਦਿੱਤਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਵੱਲੋਂ ਕੀਤੀ ਗਈ ਹੈ। ਲੁਧਿਆਣਾ ਦੇ ਇਕ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਡਾਕਟਰਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂACP ਦੀ ਸਿਹਤ ਕਾਫੀ ਖਰਾਬ ਚੱਲ ਰਹੀ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਜਿਨ੍ਹਾਂ ਦੀ ਸ਼ਨਿੱਚਰਵਾਰ ਨੂੰ ਮੌਤ ਹੋ ਗਈ। ਜਿਕਰਯੋਗ ਹੈ ਕਿ ਪੰਜਾਬ ‘ਚ ਇਹ 16ਵੀਂ ਮੌਤ ਹੈ। ਪੰਜਾਬ ‘ਚ ਹੁਣ ਤੱਕ 200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।  ਏਸੀਪੀ ਦੀ ਮੌਤ ਤੋਂ ਬਾਅਦ ਪੁਲਿਸ ਦੇ 100 ਦੇ ਕਰੀਬ ਪਰਿਵਾਰਾਂ ਨੂੰ ਕੁਆਰੰਟੀਨ ਰੱਖਿਆ ਜਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here