Ludiana News

Ladoval Toll Plaza: ਟੋਲ ਦਰਾਂ ’ਚ ਵਾਧੇ ਦੇ ਵਿਰੋਧ ਵਜੋਂ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਟੋਲ ਦਰਾਂ ’ਚ ਵਾਧੇ ਦਾ ਵਿਰੋਧ ਜਤਾਉਂਦਿਆਂ ਐਤਵਾਰ ਨੂੰ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਕਬਜ਼ਾ ਕਰਕੇ ਮੁਲਾਜ਼ਮਾਂ ਨੂੰ ਉਥੋਂ ਹਟਾ ਦਿੱਤਾ ਤੇ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ। ਜਿਸ ਪਿੱਛੋਂ ਰਾਹਗੀਰਾਂ ਨੂੰ ਬਿਨਾਂ ਟੋਲ ਪਰਚੀ ਅਦਾ ਕੀਤੇ ਟੋਲ ਤੋਂ ਲੰਘਾਇਆ ਗਿਆ। ਕਿਸਾਨ ਆਗੂਆਂ ਕਿਹਾ ਕਿ ਟੋਲ ਪਲਾਜ਼ਾ ਲਾਡੋਵਾਲ ਦੀਆਂ ਟੋਲ […]
ਪੰਜਾਬ  Breaking News  ਖਾਸ ਖਬਰ 

ਸਰਕਾਰੀ ਡਾਕਟਰ ਨੇ ਆਪਣੇ ਪਤੀ ਦੇ ਸਕੈਨਿੰਗ ਸੈਂਟਰ ਨੂੰ ਰੈਫ਼ਰ ਕੀਤੇ ਮਰੀਜ਼

ਸਿਵਲ ਸਰਜਨ ਵੱਲੋਂ ਸਬੰਧਿਤ ਡਾਕਟਰ ਨੂੰ ਚਾਰਜਸ਼ੀਟ ਕਰਨ ਦੀ ਤਿਆਰੀ | Ludiana News ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਿਵਲ ਹਸਪਤਾਲ ਲੁਧਿਆਣਾ ਦੀ ਇੱਕ ਮਹਿਲਾ ਡਾਕਟਰ ਨੂੰ ਚਾਰਜ਼ਸੀਟ ਕਰਨ ਦੀ ਤਿਆਰ ਹੋ ਰਹੀ ਹੈ। ਕਿਉਂਕਿ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟਰ ਵੱਲੋਂ ਸਿਵਲ ਸਰਜਨ ਨੂੰ ਸਬੰਧਿਤ ਮਹਿਲਾ ਡਾਕਟਰ ਖਿਲਾਫ਼ ਚਾਰਜ਼ਸੀਟ ਤਿਆਰ ਕਰਕੇ ਭੇਜਣ ਦੇ ਆਦੇਸ਼ ਦਿੱਤੇ ਗਏ ਹਨ। […]
ਪੰਜਾਬ  Breaking News  ਖਾਸ ਖਬਰ 

RTI ਐਕਟ ਤਹਿਤ ਮੰਗੀ ਜਾਣਕਾਰੀ ਦੀ ਰਕਮ ਵੱਧ ਵਸੂਲੀ, ਜਾਣਕਾਰੀ ਵੀ ਅਧੂਰੀ ਤੇ ਅਸਪੱਸ਼ਟ

ਮਾਮਲੇ ਨੂੰ ਲੈ ਕੇ ਜਲਦ ਮਿਲਾਂਗਾ ਸਿਖਿਆ ਮੰਤਰੀ ਤੇ ਸਿਖਿਆ ਸਕੱਤਰ ਨੂੰ : ਪੀੜਤ | Ludiana News ਖੰਨਾ/ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਜ਼ਿਲ੍ਹੇ ਦਾ ਕਿਸ਼ੋਰੀ ਲਾਲ ਜੇਠੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੰਨਾ ਆਰਟੀਆਈ ਐਕਟ ਤਹਿਤ ਅਧੂਰੀ ਜਾਣਕਾਰੀ ਦੇਣ ਕਾਰਨ ਇੱਕ ਵਾਰ ਫ਼ਿਰ ਵਿਵਾਦਾਂ ’ਚ ਘਿਰ ਗਿਆ ਹੈ। ਇੰਨ੍ਹਾਂ ਹੀ ਨਹੀਂ ਸਕੂਲ ਪਿ੍ਰੰਸੀਪਲ ’ਤੇ ਐਕਟ ਤਹਿਤ […]
ਪੰਜਾਬ 

ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਟਕਸਾਲੀ ਕਾਂਗਰਸੀਆਂ ’ਚ ਰੋਸ

ਲੁਧਿਆਣਾ (ਰਘਬੀਰ ਸਿੰਘ)। ਲੋਕ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨਜਦੀਕ ਆ ਰਹੀਆਂ ਹਨ। ਹਲਕਾ ਆਤਮ ਨਗਰ ਦੇ ਕਾਂਗਰਸੀ ਵਰਕਰਾਂ ’ਚ ਚੋਣਾਂ ਨੂੰ ਲੈਕੇ ਉਤਸ਼ਾਹ ਹੋਣ ਦੇ ਬਾਵਜੂਦ ਉਨ੍ਹਾਂ ’ਚ ਪਾਰਟੀ ਦੀ ਕਾਰਗੁਜਾਰੀ ਨੂੰ ਲੈਕੇ ਨਿਰਾਸ਼ਾ ਦੇ ਨਾਲ ਨਾਲ ਕਾਫੀ ਰੋਸ ਵੀ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਆਲ ਇੰਡੀਆ ਕਾਂਗਰਸ ਪਾਰਟੀ ਦੇ ਓਬੀਸੀ ਵਿਭਾਗ ਦੇ […]
ਪੰਜਾਬ 

Jassi Khangura: ਹੋਟਲ ਕਾਰੋਬਾਰੀ ਜੱਸੀ ਖੰਗੂੜਾ ਮੁੜ ਕਾਂਗਰਸ ’ਚ ਸ਼ਾਮਲ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਹੇ ਹੋਟਲ ਕਾਰੋਬਾਰੀ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਜਿੰਨ੍ਹਾਂ ਨੂੰ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਨੇ ਪਾਰਟੀ ’ਚ ਸ਼ਾਮਲ ਕਰਵਾਇਆ। ਸੰਸਦੀ ਹਲਕਾ ਲੁਧਿਆਣਾ ਤੋਂ ਟਿਕਟ ਨਾ ਮਿਲਣ ਕਾਰਨ ਨਰਾਜ਼ ਚੱਲ ਰਹੇ ਜੱਸੀ ਖੰਗੂੜਾ ਨੇ ਅਸ਼ੋਕ ਪਰਾਸਰ […]
ਪੰਜਾਬ  Breaking News  ਖਾਸ ਖਬਰ 

ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 7 ਲੱਖ ਦੀ ਧੋਖਾਧੜੀ ਦਾ ਦੋਸ਼, ਮਾਮਲਾ ਦਰਜ਼

ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਮੇਹਰਬਾਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 7 ਲੱਖ ਤੋਂ ਜ਼ਿਆਦਾ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਦੋ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। 8 ਮਹੀਨਿਆਂ ਦੀ ਪੜਤਾਲ ਉਪਰੰਤ ਦਰਜ਼ ਕੀਤੇ ਗਏ ਇਸ ਮਾਮਲੇ ’ਚ ਫ਼ਿਲਹਾਲ ਕਿਸੇ ਦੀ ਵੀ ਗਿ੍ਰਫ਼ਤਾਰੀ ਨਹੀਂ ਪਾਈ ਗਈ। ਜਾਣਕਾਰੀ ਦਿੰਦਿਆ ਮਹਿੰਦਰ ਸਿੰਘ ਪੁੱਤਰ […]
ਪੰਜਾਬ  Breaking News  ਖਾਸ ਖਬਰ  Fraud Alert 

ਹਲਕਾ ਲੁਧਿਆਣਾ : ਪੇਂਡੂ ਵੋਟਰਾਂ ਨੂੰ ਰਿਝਾਉਣਾ ਉਮੀਦਵਾਰਾਂ ਲਈ ਬਣਿਆ ਮੁੱਛ ਦਾ ਸਵਾਲ

ਹਾਈਕਮਾਨ ਵੱਲੋਂ ਮਿਲੇ ਥਾਪੜਿਆਂ ’ਤੇ ਉਮੀਦਵਾਰਾਂ ਨੇ ਪੇਂਡੂ ਖੇਤਰਾਂ ਨਾਲ ਸਬੰਧਿਤ ਵਿਧਾਨ ਸਭਾ ਹਲਕਿਆਂ ਨੂੰ ਕੀਤਾ ਕੇਂਦਰਿਤ | Lok Sabha Elaction 2024 ਕਾਂਗਰਸ ਨੇ ਹਲੇ ਤੱਕ ਨਹੀਂ ਕੀਤਾ ਉਮੀਦਵਾਰ ਦਾ ਐਲਾਨ ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਪਾਸੇ ਜਿੱਥੇ ਪ੍ਰਸ਼ਾਸਨ ਦੁਆਰਾ ‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ […]
ਪੰਜਾਬ  Breaking News  ਖਾਸ ਖਬਰ 

ਡਰਾ-ਧਮਕਾ ਗੱਡੀ ’ਚ ਬਿਠਾ ਖੋਹੇ 70 ਹਜ਼ਾਰ, ਮਾਮਲਾ ਦਰਜ਼

ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਦੇ ਜਮਾਲਪੁਰ ਇਲਾਕੇ ’ਚ ਇੱਕ ਵਿਅਕਤੀ ਨੂੰ ਲੁਟੇਰਿਆਂ ਨੇ ਪਹਿਲਾਂ ਡਰਾ-ਧਮਕਾ ਕੇ ਗੱਡੀ ’ਚ ਬਿਠਾਇਆ ਤੇ ਬਾਅਦ ’ਚ ਉਸ ਕੋਲੋਂ 70 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਜਾਂਦੇ ਹੋਏ ਲੁਟੇਰੇ ਵਿਅਕਤੀ ਨੂੰ ਧੱਕਾ ਦੇ ਕੇ ਗੱਡੀ ’ਚੋਂ ਉਤਾਰ ਕੇ ਮੌਕੇ ’ਤੋਂ ਫ਼ਰਾਰ ਹੋ ਗਏ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਬਲਜੀਤ […]
ਪੰਜਾਬ  Breaking News  ਖਾਸ ਖਬਰ 

ਲੁਧਿਆਣਾ ‘ਚ ਚੋਣ ਜਾਬਤੇ ਦੀ ਵੱਡੀ ਉਲੰਘਣਾ, ਪੰਜਾਬ ਪੁਲਿਸ ਵੀ ਵੇਖ ਹੋਈ ਹੈਰਾਨ

ਲੋਕ ਸਭਾ ਚੋਣਾਂ : ਲੁਧਿਆਣਾ ’ਚ ਚੈਕਿੰਗ ਦੌਰਾਨ 30 ਲੱਖ ਤੋਂ ਜ਼ਿਆਦਾ ਦੀ ਨਕਦੀ ਬਰਾਮਦ ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਲੋਕ ਸਭਾ ਚੋਣਾਂ ਦੇ ਤਹਿਤ ਆਦਰਸ਼ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਜਿਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਲੁਧਿਆਣਾ ਵਿਖੇ ਇੱਕ ਗੱਡੀ ’ਚੋਂ 30 ਲੱਖ ਤੋਂ ਜ਼ਿਆਦਾ ਦੀ […]
ਪੰਜਾਬ  Breaking News  ਖਾਸ ਖਬਰ 

Ludiana News : ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ’ਚ ਅਲਟਰਾ ਸਾਊਂਡ ਸੈਂਟਰਾਂ ਖਿਲਾਫ਼ ਕਾਰਵਾਈ

3 ਸੈਂਟਰਾਂ ਨੂੰ ਸਸਪੈਂਡ ਕੀਤੇ ਜਾਣ ਤੋਂ ਇਲਾਵਾ ਵਿਭਾਗ ਨੇ 2 ਤੋਂ ਮੰਗਿਆ ਜਵਾਬ | Ludiana News ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਭਾਗੀ ਨਿਯਮਾਂ ਦੀ ਕਥਿੱਤ ਅਣਦੇਖੀ ਕਰਨ ਵਾਲੇ ਅਲਟਰਾ ਸਾਊਂਡ ਸੈਂਟਰਾਂ ਖਿਲਾਫ਼ ਸਿਹਤ ਵਿਭਾਗ ਲੁਧਿਆਣਾ ਵੱਲੋਂ ਵੱਡੀ ਕਾਰਵਾਈ ਕੀਤੀ ਹੈ। ਕਾਰਵਾਈ ਦੇ ਤਹਿਤ 3 ਅਲਟਰਾ ਸਾਊਂਡ ਸੈਂਟਰਾਂ ਨੂੰ ਸਸਪੈਂਡ ਕੀਤੇ ਜਾਣ ਤੋਂ ਇਲਾਵਾ 2 ਤੋਂ […]
ਪੰਜਾਬ 

ਗੜਿਆਂ ਤੇ ਭਾਰੀ ਮੀਂਹ ਨੇ ਛੇੜੀ ਕੰਬਣੀ, ਕਿਵੇਂ ਰਹੇਗਾ ਭਲਕ ਦਾ ਮੌਸਮ

ਲੁਧਿਆਣਾ ਤੇ ਇਸ ਦੇ ਆਸ-ਪਾਸ ਵਾਲੇ ਇਲਾਕਿਆਂ ’ਚ ਪੂਰਾ ਦਿਨ ਛਾਈ ਰਹੀ ਬੱਦਲਵਾਈ | Weather Update Punjab ਮੌਸਮ ਮਾਹਿਰਾਂ ਮੁਤਾਬਕ ਭਲਕੇ ਵੀ ਇਸ ਤਰ੍ਹਾਂ ਹੀ ਰਹਿਣਗੇ ਹਾਲਾਤ | Weather Update Punjab ਲੁਧਿਆਣਾ (ਜਸਵੀਰ ਸਿੰਘ ਗਹਿਲ)। ਸ਼ੁੱਕਰਵਾਰ ਸਵੇਰ ਤੋਂ ਬਦਲੇ ਮੌਸਮ ਦੇ ਮਿਜ਼ਾਜ ਨੇ ਇੱਕ ਵਾਰ ਫ਼ਿਰ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਦੇਰ ਰਾਤ ਤੋਂ […]
ਪੰਜਾਬ  Breaking News  ਖਾਸ ਖਬਰ 

ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ

ਲੁਧਿਆਣਾ (ਸੱਚ ਕਹੂੰ ਨਿਊਜ਼)। ਕਰਾਈਮ ਬਰਾਂਚ- 2 ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਧਨਵੰਤ ਸਿੰਘ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਵੀਨ ਕੁਮਾਰ ਵਾਸੀ ਪ੍ਰੀਤ ਨਗਰ ਸ਼ਿਮਲਾਪੁਰੀ ਅਤੇ ਅਮਨ ਕੁਮਾਰ ਵਾਸੀ ਗਰਗ ਨਗਰ ਗਿਆਸਪੁਰਾ ਵਜੋਂ ਹੋਈ ਹੈ। ਜਿੰਨ੍ਹਾਂ ਨੂੰ ਸ਼ੱਕ ਦੇ […]
ਪੰਜਾਬ 
Ad Ad Ad