ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਮੱਧ ਪ੍ਰਦੇਸ਼ ਦੇ...

    ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦਾ ਦੇਹਾਂਤ

    ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦਾ ਦੇਹਾਂਤ

    ਲਖਨਊ। ਮੱਧ ਪ੍ਰਦੇਸ਼ ਦੇ ਰਾਜਪਾਲ ਲਾਲਜੀ ਟੰਡਨ ਦਾ ਮੰਗਲਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉੱਤਰ ਪ੍ਰਦੇਸ਼ ਸਰਕਾਰ ‘ਚ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਆਸ਼ੂਤੋਸ਼ ਟੰਡਨ ਨੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ।

    ਉਨ੍ਹਾਂ ਟਵਿੱਟਰ ‘ਤੇ ਲਿਖਿਆ ‘ਬਾਬੂਜੀ ਨਹੀਂ ਰਹੇ।’ ਭਾਜਪਾ ਦੇ ਉੱਘੇ ਆਗੂ ਲਾਲਜੀ ਟੰਡਨ ਬੀਤੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਦਾ ਲਖਨਊ ਦੇ ਇੱਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉੱਤਰ ਪ੍ਰਦੇਸ਼ ਸਰਕਾਰ ‘ਚ ਮੰਤਰੀ ਰਹੇ ਟੰਡਨ ਨੇ ਅੱਜ ਸਵੇਰੇ 5.35 ਵਜੇ ਅੰਤਿਮ ਸਾਹ ਲਿਆ। ਉਨ੍ਹਾਂ ਅੰਤਿਮ ਸਸਕਾਰ ਅੱਜ ਸ਼ਾਮ ਨੂੰ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here