ਬਰਨਾਲਾ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ, ਕਰ ਦਿੱਤਾ ਵੱਡਾ ਐਲਾਨ

Farmers
ਬਰਨਾਲਾ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ, ਕਰ ਦਿੱਤਾ ਵੱਡਾ ਐਲਾਨ

18 ਕਿਸਾਨ ਜਥੇਬੰਦੀਆਂ ਮਹਾਂ ਪੰਚਾਇਤ ’ਚ ਹੋਈਆਂ ਸ਼ਾਮਲ

ਬਰਨਾਲਾ। ਬਰਨਾਲਾ ’ਚ ਕਿਸਾਨਾਂ ਦੀ ਮਹਾਂ ਪੰਚਾਇਤ ’ਚ ਵੱਡੀ ਗਿਣਤੀ ’ਚ ਕਿਸਾਨ ਪਹੁੰਚੇ। ਇਸ ਰੈਲੀ ’ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਮਹਾਂ ਪੰਚਾਇਤ ’ਚ 18 ਕਿਸਾਨ ਜਥੇਬੰਦੀਆਂ ਸ਼ਾਮਲ ਹੋਈਆਂ। ਕੇਂਦਰ ਸਰਕਾਰ ਖਿਲਾਫ ਕਿਸਾਨ ਇੱਕ ਵਾਰ ਫਿਰ ਇਕੱਠੇ ਹੋ ਕੇ ਸੰਘਰਸ਼ ਕਰਨ ਜਾ ਰਹੇ ਹਨ।

Farmers
ਬਰਨਾਲਾ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ, ਕਰ ਦਿੱਤਾ ਵੱਡਾ ਐਲਾਨ

ਇਹ ਵੀ ਪੜ੍ਹੋ:  ਧੀਆਂ ਦੇ ਇਸ ਕਾਰਜ ਲਈ ਸਰਕਾਰ ਨੇ ਜਾਰੀ ਕੀਤੀ ਰਾਸ਼ੀ

ਇਸ ਮਹਾਂ ਪੰਚਾਇਤ ਦੌਰਾਨ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵਿਖੇ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਹਾਲੇ ਤੱਕ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ। ਕਿਸਾਨ ਹੁਣ 13 ਫਰਵਰੀ ਨੂੰ ਦਿੱਲੀ ਵਿਖੇ ਪਹਿਲਾਂ ਵਾਂਗ ਮੋਰਚਾ ਲਾਉਣਗੇ।

LEAVE A REPLY

Please enter your comment!
Please enter your name here