Maha Shaheed Lilly Kumar Insan

ਲਾਸਾਨੀ ਮਹਾਂ ਸ਼ਹੀਦ ਲਿੱਲੀ ਕੁਮਾਰ ਇੰਸਾਂ

ਮਹਾਂਸ਼ਹੀਦ ਲਿੱਲੀ ਕੁਮਾਰ ਉਹ ਮਹਾਨ ਹਸਤੀ ਸੀ ਜਿਸ ਨੇ ਧਾਰਮਿਕ ਅਜ਼ਾਦੀ ਦੀ ਰੱਖਿਆ ਦੀ ਅਵਾਜ਼ ਬੁਲੰਦ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਉਨ੍ਹਾਂ ਦਾ ਜਨਮ 27 ਜੁਲਾਈ 1968 ਨੂੰ ਪ੍ਰੇਮੀ ਸ੍ਰੀ ਮੋਹਨ ਲਾਲ ਇੰਸਾਂ ਅਤੇ ਮਾਤਾ ਸੱਤਿਆ ਦੇਵੀ ਇੰਸਾਂ ਦੇ ਘਰ ਹੋਇਆ ਲਿੱਲੀ ਕੁਮਾਰ ਇੰਸਾਂ ਨੇ 6 ਸਾਲ ਦੀ ਉਮਰ ਵਿੱਚ (1974 ‘ਚ) ਡੇਰਾ ਸੱਚਾ […]
ਫੀਚਰ