ਸਾਡੇ ਨਾਲ ਸ਼ਾਮਲ

Follow us

13.6 C
Chandigarh
Thursday, February 12, 2026
More
    Home Breaking News ਪਵਿੱਤਰ ਮਹਾਪਰਉ...

    ਪਵਿੱਤਰ ਮਹਾਪਰਉਪਕਾਰ ਮਹੀਨਾ : ਹਿਮਾਚਲ ਦੇ ਹਮੀਰਪੁਰ ਜ਼ਿਲ੍ਹੇ ਦੀ ਨਾਮ ਚਰਚਾ ਐਤਵਾਰ ਨੂੰ

    • ਮਹਾਪਰਉਪਕਾਰ ਮਹੀਨੇ ਦੀ ਖੁਸ਼ੀ ’ਚ ਸਾਧ-ਸੰਗਤ ਕਰੇਗੀ ਮਾਨਵਤਾ ਭਲਾਈ ਦੇ ਕਾਰਜ਼

    (ਸੱਚ ਕਹੂੰ ਨਿਊਜ਼)
    ਸੁਜਾਨਪੁਰ। ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਸੁਜਾਨਪੁਰ ’ਚ 18 ਸਤੰਬਰ 2022 ਦਿਨ ਐਤਵਾਰ ਨੂੰ ਸਵੇਰੇ : 11:00 ਤੋਂ 1:00 ਵਜੇ ਤੱਕ ਮਹਾਂਪਰਉਪਕਾਰ ਮਹੀਨੇ ਦੀ ਖੁਸ਼ੀ ’ਚ ਸੁਜਾਨਪੁਰ ਗਰਾਉਂਡ ਬੱਸ ਸਟੈਂਡ ਦੇ ਸਾਹਮਣੇ ਵੱਡੀ ਨਾਮ ਚਰਚਾ ਪੂਰੀ ਧੂਮ-ਧਾਮ ਨਾਲ ਕਰਵਾਈ ਜਾਵੇਗੀ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ ਵੱਲੋਂ ਪੂਜਨੀਕ ਗੁਰੂ ਸੰਤ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਦੇ ਚੱਲਦੇ ਹੋਏ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਨੇ 23 ਸਤੰਬਰ 1990 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਅਪਣਾ ਰੂਪ ਬਣਾਉਂਦੇ ਹੋਏ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕੀਤੀ ਸੀ। ਇਸ ਪੂਰੇ ਮਹੀਨੇ ਨੂੰ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here