Maharaja Ranjit Singh award
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
87 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ, ਵੱਖ-ਵੱਖ ਖੇਡਾਂ ਵਿੱਚ ਮੈਡਲ ਜੇਤੂ 1070 ਖਿਡਾਰੀਆਂ ਦਾ ਸਨਮਾਨ : ਭਗਵੰਤ ਸਿੰਘ ਮਾਨ
Published On
By Khushdeep Singh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ।
ਪ੍ਰਾਈਵੇਟ ਬੈਂਕ ਦੇ ਖ਼ਰਚੇ ‘ਤੇ ਵੰਡੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ
Published On
By Sach Kahoon Punjabi Desk
ਚੰਡੀਗੜ੍ਹ ਵਿਖੇ ਸਥਿਤ ਫਾਈਵ ਸਟਾਰ ਹੋਟਲ ‘ਚ ‘ਮਹਿਮਾਨ ਨਿਵਾਜੀ’ ‘ਤੇ ਆਉਣ ਵਾਲਾ ਸਾਰਾ ਖ਼ਰਚ ਕਰੇਗਾ ਬੈਂਕ ਪ੍ਰਾਈਵੇਟ ਬੈਂਕ ਰਾਹੀਂ ਹੋਏਗਾ ਸਾਰੇ ਐਵਾਰਡਾਂ ਦੀ ਨਕਦੀ ਲੈਣ ਦੇਣ, ਬੈਂਕ ਨੂੰ ਦੇਵੇਗੀ ਸਰਕਾਰ ਵੱਡਾ ਫਾਇਦਾ ਅਸ਼ਵਨੀ ਚਾਵਲਾ, ਚੰਡੀਗੜ੍ਹ ਪ੍ਰਾਈਵੇਟ ਬੈਂਕ ਆਈ.ਸੀ.ਆਈ.ਸੀ.ਆਈ. ਦੀ ਮਿਹਰਬਾਨੀ ਪੰਜਾਬ ਸਰਕਾਰ ‘ਤੇ ਹੋ ਗਈ ਹੈ, ਜਿਸ ਦੇ ਚਲਦੇ ਹੀ ਪੰਜਾਬ ਸਰਕਾਰ ਵੱਲੋਂ ਇੱਕ ਆਲੀਸ਼ਾਨ […]
93 ਖਿਡਾਰੀਆਂ ਨੂੰ ਮਿਲੇਗਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’
Published On
By Sach Kahoon Punjabi Desk
ਚੰਡੀਗੜ੍ਹ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ‘ਚ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ। ਪੰਜਾਬ ਦੇ ਇਸ ਵੱਕਾਰੀ ਖੇਡ ਐਵਾਰਡ ਨੂੰ ਹਾਸਲ ਕਰਨ ਵਾਲੇ ਹਰ ਖਿਡਾਰੀ ਨੂੰ 2 ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ […]
‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਵੰਡਣ ਤੋਂ ਖੁੰਝੀ ਪੰਜਾਬ ਸਰਕਾਰ
Published On
By Sach Kahoon Punjabi Desk
ਪਿਛਲੇ ਪੰਜ ਸਾਲਾਂ ਦੇ ਪੁਰਸਕਾਰਾਂ ਨੂੰ ਤਰਸ ਰਹੇ ਨੇ ਖਿਡਾਰੀ ਬਠਿੰਡਾ, ਸੁਖਜੀਤ ਮਾਨ | ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਇਸ ਮਹਾਨ ਯੋਧੇ ਦੇ ਨਾਂਅ ‘ਤੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਐਵਾਰਡ ਦੇਣ ਤੋਂ ਖੁੰਝ ਰਹੀ ਹੈ ਇਨ੍ਹਾਂ ਐਵਾਰਡਾਂ ਦੇ ਪਿਛਲੇ ਲਗਭਗ 5 ਸਾਲਾਂ ਦੇ ਦਾਅਵੇਦਾਰ ਖਿਡਾਰੀ ਸਰਕਾਰ […]