Maharaja Ranjit Singh Jayanti

Maharaja Ranjit Singh Jayanti: ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮੂਹ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਇਸ ਮਹਾਨ ਸ਼ਾਸਕ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਮਹਾਨ ਸਮਰਾਟ, ਬੇਮਿਸਾਲ ਯੋ
ਪੰਜਾਬ  ਸੂਬੇ  ਖਾਸ ਖਬਰ