Mahatma Gandhi

ਪਿੰਡਾਂ ਤੋਂ ਸ਼ਹਿਰਾਂ ਵੱਲ ਜਾਣ ਨਾਲ ਬਦਲਦੀ ਜੀਵਨਸ਼ੈਲੀ

Lifestyle: ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੇ ਇੱਕ ਵਾਰ ਕਿਹਾ ਸੀ ਕਿ ਭਾਰਤ ਪਿੰਡਾਂ ਵਿੱਚ ਵੱਸਦਾ ਹੈ। ਪੱਛੜੇ ਲੋਕਾਂ ਨੂੰ ਉਹ ਸਮੇਂ ਦੇ ਹਾਣੀ ਬਣਾਉਣਾ ਚਾਹੁੰਦੇ ਸਨ, ਇਸ ਕਰਕੇ ਹੀ ਪਿੰਡਾਂ ਵਿੱਚ ਵੱਸਦੇ ਭਾਰਤ ਦੇ ਸੁਚੱਜੇ ਸ਼ਾਸਨ ਲਈ ਗਾਂਧੀ ਜੀ ਨੇ ਪੰਚਾਇਤੀ ਰਾਜ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ। ਪਿੰਡਾਂ ਦਾ ਰਹਿਣ-ਸਹਿਣ ਸ਼ਹਿਰ ਦੀਆਂ ਤੰਗ ਗਲੀਆਂ […]
ਦੇਸ਼  Breaking News  ਲੇਖ  ਖਾਸ ਖਬਰ 

ਕਾਇਮ ਰਹਿਣੀ ਚਾਹੀਦੀ ਹੈ ਗਾਂਧੀ ਬਣਨ ਦੀ ਪਰੰਪਰਾ

ਗਾਂਧੀ ਜੈਅੰਤੀ ‘ਤੇ ਵਿਸ਼ੇਸ਼ ਚੰਪਾਰਨ ਸੱਤਿਆਗ੍ਰਹਿ ਦੇ ਸੌ ਸਾਲ 2017 ’ਚ ਹੀ ਪੂਰੇ ਹੋ ਚੁੱਕੇ ਹਨ ਜਿਨ੍ਹਾਂ ਕਿਸਾਨਾਂ ਲਈ ਗਾਂਧੀ ਜੀ ਨੇ ਅੰਗਰੇਜਾਂ ਨਾਲ ਬਿਹਾਰ ’ਚ ਲੋਹਾ ਲਿਆ ਉਹੀ ਕਿਸਾਨ ਅੱਜ ਦੇ ਦੌਰ ’ਚ ਦੁਖੀ ਹਨ ਤਿੰਨ ਦਹਾਕਿਆਂ ਦਾ ਇਤਿਹਾਸ ਇਸ ਗੱਲ ਨੂੰ ਤਸਦੀਕ ਕਰਦਾ ਹੈ ਕਿ ਤਿੰਨ ਲੱਖ ਤੋਂ ਜ਼ਿਆਦਾ ਅੰਨਦਾਤਾ ਫਸਲ ਦੀ ਬਰਬਾਦੀ, […]
Breaking News  ਲੇਖ  ਖਾਸ ਖਬਰ 

Balidan Diwas : ਸ਼ਹੀਦਾਂ ਨੂੰ ਯਾਦ ਕਰਨਾ ਬਣਦਾ ਹੈ ਸਾਡਾ ਫਰਜ਼ : ਡਿਪਟੀ ਕਮਿਸ਼ਨਰ

ਸ਼ਹੀਦਾਂ ਦੀ ਯਾਦ ‘ਚ ਮੌਨ ਰੱਖ ਕੇ ਦਿੱਤੀ ਗਈ ਸ਼ਰਧਾਂਜਲੀ ਫਾਜ਼ਿਲਕਾ, (ਰਜਨੀਸ਼ ਰਵੀ)। ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਅਗਵਾਈ ਸਦਕਾ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ […]
ਪੰਜਾਬ  Breaking News  ਸੂਬੇ  ਖਾਸ ਖਬਰ 

ਮਹਾਤਮਾ ਗਾਂਧੀ ਅਹਿੰਸਾ ਤੇ ਵਿਸ਼ਵ ਸ਼ਾਂਤੀ ਦੇ ਮੋਢੀ ਸਨ : ਭੈਣ ਹਨੀਪ੍ਰੀਤ ਇੰਸਾਂ

ਮਹਾਤਮਾ ਗਾਂਧੀ ਅਹਿੰਸਾ ਤੇ ਵਿਸ਼ਵ ਸ਼ਾਂਤੀ ਦੇ ਮੋਢੀ ਸਨ : ਭੈਣ ਹਨੀਪ੍ਰੀਤ ਇੰਸਾਂ ਸਰਸਾ। ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 153ਵੀਂ ਜਯੰਤੀ ਹੈ। ਸਾਰੀ ਦੁਨੀਆ ਗਾਂਧੀ ਜੀ ਦੇ ਆਦਰਸ਼ਾਂ ’ਤੇ ਚੱਲਦੀ ਹੈ। ਉਸਦਾ ਸਭ ਤੋਂ ਵੱਡਾ ਹਥਿਆਰ ਅਹਿੰਸਾ ਸੀ। ਮਹਾਤਮਾ ਗਾਂਧੀ ਦਾ ਪੂਰਾ ਨਾਂਅ ਮੋਹਨਦਾਸ ਕਰਮ ਚੰਦ ਗਾਂਧੀ ਸੀ। ਉਸਦਾ ਜਨਮ 2 ਅਕਤੂਬਰ 1869 ਨੂੰ ਪੋਰਬੰਦਰ, […]
ਦੇਸ਼  Breaking News 

ਕਾਲੀਚਰਨ ਖਜੂਰਾਹੋ ਤੋਂ ਗ੍ਰਿਫਤਾਰ, ਰਾਏਪੁਰ ਧਰਮ ਸੰਸਦ ਵਿੱਚ ਮਹਾਤਮਾ ਗਾਂਧੀ ‘ਤੇ ਕੀਤੀ ਵਿਵਾਦਿਤ ਟਿੱਪਣੀ

ਕਾਲੀਚਰਨ ਖਜੂਰਾਹੋ ਤੋਂ ਗ੍ਰਿਫਤਾਰ, ਰਾਏਪੁਰ ਧਰਮ ਸੰਸਦ ਵਿੱਚ ਮਹਾਤਮਾ ਗਾਂਧੀ ‘ਤੇ ਕੀਤੀ ਵਿਵਾਦਿਤ ਟਿੱਪਣੀ ਨਵੀਂ ਦਿੱਲੀ। ਛੱਤੀਸਗੜ੍ਹ ਦੀ ਰਾਏਪੁਰ ਪੁਲਿਸ ਨੇ ਕਾਲੀਚਰਨ ਮਹਾਰਾਜ ਨੂੰ ਮਹਾਤਮਾ ਗਾਂਧੀ ਵਿਰੁੱਧ ਧਰਮ ਸੰਸਦ ਵਿੱਚ ਕਥਿਤ ਭੜਕਾਊ ਭਾਸ਼ਣ ਦੇਣ ਦੇ ਦੋਸ਼ ਵਿੱਚ ਮੱਧ ਪ੍ਰਦੇਸ਼ ਦੇ ਖਜੂਰਾਹੋ ਤੋਂ ਗ੍ਰਿਫਤਾਰ ਕੀਤਾ ਹੈ। ਉਸਦੇ ਖਿਲਾਫ ਰਾਏਪੁਰ ਦੇ ਟਿਕਰਪੁਰਾ ਥਾਣੇ ਵਿੱਚ ਮਾਮਲਾ ਦਰਜ ਹੈ। […]
ਦੇਸ਼  Breaking News  ਖਾਸ ਖਬਰ 

ਅਸੂਲਾਂ ਤੇ ਅਹਿੰਸਾ ਦੀ ਮੂਰਤ ਸਨ ਮਹਾਂਤਮਾ ਗਾਂਧੀ

ਅਸੂਲਾਂ ਤੇ ਅਹਿੰਸਾ ਦੀ ਮੂਰਤ ਸਨ ਮਹਾਂਤਮਾ ਗਾਂਧੀ 2 ਅਕਤੂਬਰ 1869 ਨੂੰ ਜਨਮੇ ਸੁਤੰਤਰਤਾ ਦੇ ਸੂਤਰਧਾਰ ਅਤੇ ਮਾਰਗ-ਦਰਸ਼ਕ, ਮਹਾਨ ਸ਼ਖਸੀਅਤ ਦੇ ਧਨੀ, ਸਾਦਗੀ, ਸ਼ਿਸ਼ਟਾਚਾਰ ਅਤੇ ਉਦਾਰਤਾ ਦੀ ਮੂਰਤ, ਅਤੇ ਅਹਿੰਸਾ ਦੇ ਪੁਜਾਰੀ, ਮਹਾਤਮਾ ਗਾਂਧੀ ਇੱਕ ਵਿਅਕਤੀ ਨਹੀਂ ਸਨ, ਬਲਕਿ ਇੱਕ ਵਿਚਾਰ ਸਨ, ਅਤੇ ਵਿਚਾਰ ਮਰਿਆ ਨਹੀਂ ਕਰਦੇ ਵਿਚਾਰ ਅਮਰ ਹਨ, ਉਨ੍ਹਾਂ ਦੀਆਂ ਧਾਰਨਾਵਾਂ ਸਦੀਵੀ ਹਨ […]
ਲੇਖ 

ਝਾਰਖੰਡ ‘ਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ

ਝਾਰਖੰਡ ‘ਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਹਜ਼ਾਰੀਬਾਗ (ਏਜੰਸੀ)। ਝਾਰਖੰਡ ਦੇ ਹਜ਼ਾਰੀਬਾਗ ‘ਚ ਅਣਪਛਾਤੇ ਬਦਮਾਸ਼ਾਂ ਨੇ ਮਹਾਤਮਾ ਗਾਂਂਧੀ Mahatma Gandhi ਦੇ ਬੁੱਤ ਨੂੰ ਨੁਕਸਾਨ ਪਹੁੰਚਾ ਦਿੱਤਾ ਹੈ। ਕੋਨਾਰ ਨਦੀ ਦੇ ਕੰਢੇ ਗਾਂਧੀ ਘਾਟ ‘ਤੇ 1948 ‘ਚ ਇਹ ਬੁੱਤ ਸਥਾਪਤ ਕੀਤਾ ਗਿਆ ਸੀ। ਇਸ ਨਦੀ ‘ਚ ਗਾਂਧੀ ਦੀਆਂ ਅਸਥੀਆਂ ਨੂੰ ਵਿਸਰਜਿਤ ਕੀਤਾ ਗਿਆ ਸੀ। ਹਜ਼ਾਰੀਬਾਗ […]
ਦੇਸ਼  Breaking News 

ਬਾਪੂ ਦੀ ਤੁਲਨਾ ਦੀਨਦਿਆਲ ਨਾਲ ਕਰਨ ‘ਤੇ ਭੜਕੀ ਵਿਰੋਧੀ ਧਿਰ

ਰਾਜ ਸਭਾ ਵਿੱਚ ਰੱਜ ਕੇ ਹੋਇਆ ਹੰਗਾਮਾ ਨਵੀਂ ਦਿੱਲੀ: ਰਾਜ ਸਭਾ ਦੀ ਕਾਰਵਾਈ ਦੌਰਾਨ ਅੱਜ ਕਾਂਗਰਸੀ ਸਾਂਸਦਾਂ ਦਾ ਹਮਲਾਵਰ ਰੁਖ ਜਾਰੀ ਰਿਹਾ। ਰਾਸ਼ਟਰਪਤੀ ਰਾਮਨਾਥ ਕੋਵਿੰਦਰ ਦੀ ਸਪੀਚ ‘ਤੇ ਹੰਗਾਮਾ ਹੋਇਆ। ਸਦਨ ਦੀ ਕਾਰਵਾਈ ਨੂੰ ਤਿੰਨ ਵਾਰ ਮੁਲਤਵੀ ਕਰਨਾ ਪਿਆ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਪਬਲਿਸਿਟੀ ਲਈ ਮੁਲਤਵੀ ਪ੍ਰਸਤਾਵ ਦੀ ਗਲਤ ਵਰਤੋਂ ਕੀਤੀ […]
ਦੇਸ਼  Breaking News 

ਉੱਪ ਰਾਸ਼ਟਰਪਤੀ ਚੋਣ: ਕਾਂਗਰਸ ਨੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਗਾਂਧੀ ਨੂੰ ਬਣਾਇਆ ਉਮੀਦਵਾਰ

ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਅਗਵਾਈ ਵਾਲੀਆਂ ਪਾਰਟੀਆਂ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ। ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਫੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਵਿੱਚ ਮੰਗਲਵਾਰ ਨੂੰ ਹੋਈ […]
ਦੇਸ਼  Breaking News