ਸਾਡੇ ਨਾਲ ਸ਼ਾਮਲ

Follow us

13.8 C
Chandigarh
Wednesday, February 11, 2026
More
    Home Breaking News ਮਹਾਂਵੀਰ ਜਯੰਤੀ...

    ਮਹਾਂਵੀਰ ਜਯੰਤੀ, ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ

    dr. br

    ਮਹਾਂਵੀਰ ਜਯੰਤੀ, ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ

    (ਸੱਚ ਕਹੂੰ ਬਿਊਰੋ) ਚੰਡੀਗੜ੍ਹ। ਪੰਜਾਬ ਸਰਕਾਰ ਨੇ ਅੱਜ, 14 ਅਪਰੈਲ, 2022 ਦਿਨ ਵੀਰਵਾਰ ਨੂੰ ਆਉਂਦੀ ਮਹਾਂਵੀਰ ਜਯੰਤੀ, ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੀ ਵਿਆਖਿਆ ਤਹਿਤ ਵੀ ਛੁੱਟੀ ਐਲਾਨ ਦਿੱਤਾ ਹੈ। ਸਰਕਾਰ ਵੱਲੋਂ ਇਸ ਦਿਨ ਨੂੰ ਪਹਿਲਾਂ ਹੀ ਗਜ਼ਟਿਡ ਛੁੱਟੀ ਐਲਾਨਿਆ ਹੋਇਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here