ਸਾਡੇ ਨਾਲ ਸ਼ਾਮਲ

Follow us

19.2 C
Chandigarh
Thursday, February 26, 2026
More
    Home Breaking News ਮਹਿੰਦਰਾ ਦੇ ਟਰ...

    ਮਹਿੰਦਰਾ ਦੇ ਟਰੈਕਟਰਾਂ ਦੀ ਕੀਮਤਾਂ ’ਚ ਵਾਧਾ

    ਮਹਿੰਦਰਾ ਦੇ ਟਰੈਕਟਰਾਂ ਦੀ ਕੀਮਤਾਂ ’ਚ ਵਾਧਾ

    ਨਵੀਂ ਦਿੱਲੀ। ਮਹਿੰਦਰਾ ਐਂਡ ਮਹਿੰਦਰਾ ਗਰੁੱਪ ਦੀ ਖੇਤੀਬਾੜੀ ਉਪਕਰਣ ਨਿਰਮਾਣ ਇਕਾਈ ਨੇ ਆਪਣੇ ਟਰੈਕਟਰਾਂ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ 1 ਜਨਵਰੀ, 2021 ਤੋਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਅੱਜ ਇਥੇ ਜਾਰੀ ਇੱਕ ਬਿਆਨ ’ਚ ਕਿਹਾ ਕਿ ਟਰੈਕਟਰਾਂ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਵਧ ਰਹੇ ਖਰਚਿਆਂ ਦੇ ਮੱਦੇਨਜ਼ਰ, ਟਰੈਕਟਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਕਿਹੜੇ ਟਰੈਕਟਰ ਦੀ ਕੀਮਤ ਵਿੱਚ ਕਿੰਨਾ ਵਾਧਾ ਹੋਵੇਗਾ ਇਸ ਬਾਰੇ ਜਾਣਕਾਰੀ ਅਜੇ ਤੱਕ ਨਹੀਂ ਦਿੱਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.