ਸਾਡੇ ਨਾਲ ਸ਼ਾਮਲ

Follow us

14.2 C
Chandigarh
Friday, February 6, 2026
More
    Home Breaking News Rana Blachaur...

    Rana Blachauria Murder Case: ਰਾਣਾ ਬਲਾਚੌਰੀਆ ਕਤਲ ਕੇਸ ਦਾ ਮੁੱਖ ਸ਼ੂਟਰ ਮੁਕਾਬਲੇ ’ਚ ਢੇਰ

    Rana Blachauria Murder Case
    Rana Blachauria Murder Case: ਰਾਣਾ ਬਲਾਚੌਰੀਆ ਕਤਲ ਕੇਸ ਦਾ ਮੁੱਖ ਸ਼ੂਟਰ ਮੁਕਾਬਲੇ ’ਚ ਢੇਰ

    Rana Blachauria Murder Case: ਮੋਹਾਲੀ (ਸੱਚ ਕਹੂੰ ਨਿਊਜ਼)। ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕੇਸ ’ਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਕਤਲ ’ਚ ਸ਼ਾਮਲ ਮੁੱਖ ਸ਼ੂਟਰ ਤੇ ਗੈਂਗਸਟਰ ਕਰਨ ਨੂੰ ਮਾਰ ਦਿੱਤਾ ਗਿਆ ਹੈ। ਪੁਲਿਸ ਨੇ ਕਥਿਤ ਤੌਰ ’ਤੇ ਕਰਨ ਨੂੰ ਦੇਰ ਰਾਤ ਖਰੜ ਖੇਤਰ ’ਚ ਇੱਕ ਮੁਕਾਬਲੇ ’ਚ ਮਾਰ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਕਰਨ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਸੀ। ਉਹ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਪੁਲਿਸ ਨੇ ਸ਼ੂਟਰ ਨੂੰ ਢੇਰ ਕਰ ਦਿੱਤਾ। Rana Blachauria Murder Case

    ਇਹ ਖਬਰ ਵੀ ਪੜ੍ਹੋ : Dera Sacha Sauda: ਸੱਚੇ ਸਤਿਗੁਰੂ ਨੇ ਬੋਹੜ ਦੇ ਰੁੱਖਾਂ ਨੂੰ ਇਸ ਤਰ੍ਹਾਂ ਤਾਰਿਆ