ਸਾਡੇ ਨਾਲ ਸ਼ਾਮਲ

Follow us

16.4 C
Chandigarh
Monday, February 16, 2026
More
    Home Breaking News ਹਰਿਆਣਾ ਸਰਕਾਰ ...

    ਹਰਿਆਣਾ ਸਰਕਾਰ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ

    Punjab Government

    ਪਾਰਥ ਗੁਪਤਾ ਹੋਣਗੇ ਸਰਸਾ ਦੇ ਡੀ.ਸੀ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਸਰਕਾਰ ਨੇ ਨੌਕਰਸ਼ਾਹੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਦੌਰਾਨ ਸਰਕਾਰ ਨੇ ਸਰਸਾ, ਫਤਿਹਾਬਾਦ, ਹਿਸਾਰ, ਯਮੁਨਾਨਗਰ, ਕੁਰੂਕਸ਼ੇਤਰ, ਫਰੀਦਾਬਾਦ, ਪਲਵਲ, ਅੰਬਾਲਾ, ਰੋਹਤਕ, ਭਿਵਾਨੀ ਦੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਪ੍ਰਭਾਵ ਨਾਲ ਬਦਲ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਹੁਣ ਸਰਸਾ ਦੇ ਪਾਰਥ ਗੁਪਤਾ ਡੀ.ਸੀ. ਹੋਣਗੇ। ਆਓ ਦੇਖੀਏ ਸੂਚੀ…

     

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here