ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News Punjab IAS Tr...

    Punjab IAS Transfer News: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਅਧਿਕਾਰੀ ਹੋਏ ਇੱਧਰੋਂ-ਉੱਧਰ, ਜਾਣੋ ਕਿਸ ਨੂੰ ਕਿੱਥੇ ਕੀਤਾ ਗਿਆ ਹੈ ਤਾਇਨਾਤ

    Punjab IAS Transfer News
    Punjab IAS Transfer News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਅਧਿਕਾਰੀ ਹੋਏ ਇੱਧਰੋਂ-ਉੱਧਰ, ਜਾਣੋ ਕਿਸ ਨੂੰ ਕਿੱਥੇ ਕੀਤਾ ਗਿਆ ਹੈ ਤਾਇਨਾਤ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab IAS Transfer News: ਪੰਜਾਬ ਸਰਕਾਰ ਦੇ ਮੰਤਰੀ ਮੰਡਲ ’ਚ ਫੇਰਬਦਲ ਦੇ ਨਾਲ-ਨਾਲ ਵੱਡਾ ਪ੍ਰਸ਼ਾਸਨਿਕ ਫੇਰਬਦਲ ਵੀ ਹੋਇਆ ਹੈ। 25 ਆਈਏਐਸ ਅਧਿਕਾਰੀਆਂ ਦੇ ਨਾਲ-ਨਾਲ 267 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਇਨ੍ਹਾਂ 267 ਅਧਿਕਾਰੀਆਂ ’ਚ 25 ਆਈਏਐਸ, 7 ਆਈਪੀਐਸ, 99 ਪੀਸੀਐਸ ਤੇ 136 ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ। 1994 ਬੈਚ ਦੇ ਸੀਨੀਅਰ ਆਈਏਐਸ ਅਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜ਼ੇਲ੍ਹ, ਡੀਕੇ ਤਿਵਾੜੀ ਵਧੀਕ ਮੁੱਖ ਸਕੱਤਰ ਟਰਾਂਸਪੋਰਟ, ਰਾਹੁਲ ਭੰਡਾਰੀ ਸਕੱਤਰ ਪਸ਼ੂ ਪਾਲਣ, ਰਾਹੁਲ ਤਿਵਾੜੀ ਪ੍ਰਬੰਧਕੀ ਸਕੱਤਰ ਪੁੱਡਾ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਲਦੀਪ ਬਾਬਾ ਨੂੰ ਆਰਟੀਓ ਲੁਧਿਆਣਾ, ਵਿਨੀਤ ਕੁਮਾਰ ਏਸੀਏ ਗੇਲਾਡਾ, ਸੰਯਮ ਅਗਰਵਾਲ ਕਮਿਸ਼ਨਰ ਬਠਿੰਡਾ ਨਗਰ ਨਿਗਮ ਤੇ ਵਿਕਰਮਜੀਤ ਸ਼ੇਰਗਿੱਲ ਨੂੰ ਪੀਆਰਟੀਸੀ ਦਾ ਐਮਡੀ ਬਣਾਇਆ ਗਿਆ ਹੈ। Punjab IAS Transfer News

    ਇਹ ਵੀ ਪੜ੍ਹੋ : Punjab News: ਪੰਜਾਬ ’ਚ ਵਾਹਨ ਚਾਲਕਾਂ ਦੀ ਨਹੀਂ ਹੈ ਹੁਣ ਖੈਰ, ਭੁੱਲ ਕੇ ਵੀ ਨਾ ਕਰੋ ਇਹ ਵੱਡੀ ਗਲਤੀ, ਨਹੀਂ ਤਾਂ……

    LEAVE A REPLY

    Please enter your comment!
    Please enter your name here