Punjab Officers Reshuffle: ਪੰਜਾਬ ਦੀਆਂ ਜ਼ੇਲ੍ਹਾਂ ’ਚ ਵੱਡਾ ਫੇਰਬਦਲ, ਬਦਲੇ ਗਏ ਇਹ ਅਧਿਕਾਰੀ, ਪੜ੍ਹੋ ਸੂਚੀ

Reshuffle in Punjab Jails
Punjab Officers Reshuffle: ਪੰਜਾਬ ਦੀਆਂ ਜ਼ੇਲ੍ਹਾਂ ’ਚ ਵੱਡਾ ਫੇਰਬਦਲ, ਬਦਲੇ ਗਏ ਇਹ ਅਧਿਕਾਰੀ, ਪੜ੍ਹੋ ਸੂਚੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਭਰ ਦੇ ਜ਼ੇਲ੍ਹ ਵਿਭਾਗ ’ਚ ਵੱਡਾ ਫੇਰਬਦਲ ਕੀਤਾ ਹੈ। ਜਾਣਕਾਰੀ ਅਨੁਸਾਰ 12 ਜੇਲ੍ਹਾਂ ਦੇ ਅਧਿਕਾਰੀ/ਕਰਮਚਾਰੀ ਬਦਲ ਦਿੱਤੇ ਗਏ ਹਨ। ਇਨ੍ਹਾਂ ’ਚ ਕੁਲਵੰਤ ਸਿੰਘ, ਅਰਵਿੰਦਰਪਾਲ ਸਿੰਘ ਭੱਟੀ, ਗੁਰਚਰਨ ਸਿੰਘ ਧਾਲੀਵਾਲ, ਵਰੁਣ ਸ਼ਰਮਾ, ਕੁਲਵਿੰਦਰ ਸਿੰਘ, ਰਮਨਦੀਪ ਸਿੰਘ ਭੰਗੂ, ਸ਼ਿਵਰਾਜ ਸਿੰਘ ਨੰਦਗੜ੍ਹ, ਰਾਜਾ ਨਵਦੀਪ ਸਿੰਘ, ਮਨਜੀਤ ਸਿੰਘ ਸਿੱਧੂ, ਹਰਚਰਨ ਸਿੰਘ ਗਿੱਲ, ਸੁੱਚਾ ਸਿੰਘ, ਆਦਰਸ਼ਪਾਲ ਸ਼ਾਮਲ ਹਨ। ਲੁਧਿਆਣਾ ਜ਼ੇਲ੍ਹ ਵਿਭਾਗ ਨੇ ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜ਼ੇਲ੍ਹ ਦੇ ਸੁਪਰਡੈਂਟ ਸਮੇਤ ਕਈ ਜ਼ੇਲ੍ਹਾਂ ਦੇ ਸੁਪਰਡੈਂਟਾਂ ਦੇ ਤਬਾਦਲੇ ਕਰ ਦਿੱਤੇ ਹਨ। ਜਾਰੀ ਕੀਤੀ ਗਈ ਸੂਚੀ ਇਸ ਤਰ੍ਹਾਂ ਹੈ :

ਇਹ ਖਬਰ ਵੀ ਪੜ੍ਹੋ : Indian Army: ਆਪ੍ਰੇਸ਼ਨ ਸੰਧੂਰ ਤੋਂ ਬਾਅਦ BSF ਕਰੇਗੀ ਵੱਡੀ ਸੁਰੱਖਿਆ ਤਬਦੀਲੀ

Reshuffle in Punjab Jails