ਸਾਡੇ ਨਾਲ ਸ਼ਾਮਲ

Follow us

15.4 C
Chandigarh
Wednesday, February 11, 2026
More
    Home Breaking News ਪੰਜਾਬ ਕੈਬਨਿਟ ...

    ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ, ਡਾ. ਬਲਬੀਰ ਸਿੰਘ ਕੈਬਨਿਟ ’ਚ ਨਵਾਂ ਚਿਹਰਾ

    ਰਾਜਪਾਲ ਨੇ ਡਾ. ਬਲਬੀਰ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕੈਬਨਿਟ ’ਚ ਵੱਡਾ ਫੇਰ ਬਦਲ ਕੀਤਾ ਗਿਆ ਹੈ। ਪੰਜਾਬ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ਚੇਤਨ ਸਿੰਘ ਜੋੜਮਾਜਰਾ ਡਾ. ਬਲਬੀਰ ਸਿੰਘ ਅਤੇ ਅਨਮੋਲ ਗਗਨ ਮਾਨ ਦੇ ਵਿਭਾਗ ਬਦਲੇ ਗਏ ਹਨ। ਪਟਿਆਲੀ ਦਿਹਾਂਤੀ ਤੋਂ ਡਾ. ਬਲਬੀਰ ਸਿੰਘ ਨੂੰ ਕੈਬਨਿਟ ’ਚ ਸ਼ਾਮਲ ਕੀਤਾ ਗਿਆ ਹੈ ਅਤੇ ਉਨਾਂ ਨੂੰ ਸਿਹਤ ਵਿਭਾਗ ਸੌਂਪਿਆ ਗਿਆ ਹੈ। ਡਾ. ਬਲਬੀਰ ਸਿੰਘ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ ਇਸ਼ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ।
    ਵੇਖੋ ਸੂਚੀ ਕਿਸ ਕੋਲ ਕਿਹੜਾ ਵਿਭਾਗ … 

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

     

    LEAVE A REPLY

    Please enter your comment!
    Please enter your name here