Majority To BJP

ਐਮਸੀਡੀ ‘ਚ ਭਾਜਪਾ ਨੂੰ ਭਾਰੀ ਬਹੁਮਤ

ਆਪ ਦੂਜੇ ਤੇ ਤੀਜੇ ਸਥਾਨ ‘ਤੇ ਰਹੀ ਕਾਂਗਰਸ ਨਵੀਂ ਦਿੱਲੀ (ਏਜੰਸੀ)। ਦਿੱਲੀ ਨਗਰ ਨਿਗਮ ਚੋਣਾਂ ‘ਚ ਭਾਜਪਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਨੂੰ ਪਛਾੜਦਿਆਂ ਪ੍ਰਤੱਖ ਬਹੁਮਤ ਨਾਲ ਵਾਪਸੀ ਕੀਤੀ ਹੈ ਤਿੰਨੇ ਨਗਰ ਨਿਗਮਾਂ (ਦੱਖਣੀ ਦਿੱਲੀ, ਪੂਰਬੀ ਦਿੱਲੀ, ਉੱਤਰੀ ਦਿੱਲੀ) ਦੀਆਂ 270 ਸੀਟਾਂ ਦੇ ਨਤੀਜਿਆਂ ‘ਚ ਭਾਜਪਾ ਨੇ 182 ਵਾਰਡਾਂ ‘ਚ ਜਿੱਤ ਹਾਸਲ […]
ਦੇਸ਼  Breaking News