ਸਾਡੇ ਨਾਲ ਸ਼ਾਮਲ

Follow us

14.4 C
Chandigarh
Tuesday, February 17, 2026
More
    Home ਜੀਵਨ-ਜਾਚ ਘਰ-ਪਰਿਵਾਰ ਬਣਾਓ ਤੇ ਖਾਓ :...

    ਬਣਾਓ ਤੇ ਖਾਓ : (Breadcrumbs) ਰੋਟੀ ਦੇ ਲੱਡੂ

    Breadcrumbs

    ਬਣਾਓ ਤੇ ਖਾਓ : (Breadcrumbs) ਰੋਟੀ ਦੇ ਲੱਡੂ

    ਸਮੱਗਰੀ: 2 ਕੱਪ ਆਟਾ, ਡੇਢ ਕੱਪ ਗੁੜ, 1 ਵੱਡਾ ਚਮਚ ਘਿਓ ਮੂਣ ਲਈ, ਆਟਾ ਗੁੰਨ੍ਹਣ ਲਈ ਪਾਣੀ, ਇੱਕ ਵੱਡਾ ਚਮਚ ਬਾਦਾਮ ਟੁਕੜਾ, ਦੇਸੀ ਘਿਓ (ਰੋਟੀ ਤਲਣ ਲਈ), ਅੱਧਾ ਕੱਪ ਦੁੱਧ।

    Breadcrumbsਤਰੀਕਾ: ਆਟੇ ‘ਚ 1 ਵੱਡਾ ਚਮਚ ਘਿਓ ਪਿਘਲਾ ਕੇ ਪਾਓ ਅਤੇ ਚੰਗੀ ਤਰ੍ਹਾਂ ਮਿਲਾਓ ਇਸ ‘ਚ ਪੀਸਿਆ ਗੁੜ ਹੋਰ ਪਾ ਕੇ ਚੰਗੀ ਤਰ੍ਹਾਂ ਮਿਲਾਓ, ਦੁੱਧ ਜਾਂ ਪਾਣੀ ਪਾ ਕੇ ਆਟੇ ਨੂੰ ਸਖ਼ਤ ਗੁੰਨ੍ਹ ਲਓ । ਆਟੇ ਦੀਆਂ 12-12 ਛੋਟੀਆਂ ਰੋਟੀਆਂ ਵੇਲ ਲਓ ਅੱਗ ‘ਤੇ ਤਵਾ ਗਰਮ ਹੋਣ ਲਈ ਰੱਖੋ ਅਤੇ ਇਸ ‘ਤੇ ਘਿਓ ਪਾ ਕੇ ਰੋਟੀ ਦੇ ਦੋਵਾਂ ਪਾਸੇ ਚੰਗੀ ਤਰ੍ਹਾਂ ਸੇਕ ਲਓ । ਇਸੇ ਤਰ੍ਹਾਂ ਸਾਰੀਆਂ ਰੋਟੀਆਂ ਸੇਕ ਲਓ ਰੋਟੀਆਂ ਦੇ ਛੋਟੇ-ਛੋਟੇ ਟੁਕੜੇ ਤੋੜ ਕੇ ਚੂਰਾ ਬਣਾ ਲਓ ਇਸ ‘ਚ ਬਦਾਮ ਟੁਕੜੀ ਮਿਲਾ ਕੇ ਹਲਕੇ ਹੱਥ ਨਾਲ ਮਸਲ ਲਓ ਹੁਣ ਇਸ ਚੂਰੇ ‘ਚ ਦੇਸੀ ਘਿਓ ਪਾ ਕੇ ਦੁੱਧ ਦੇ ਛਿੱਟੇ ਮਾਰ ਕੇ ਛੋਟੇ-ਛੋਟੇ ਲੱਡੂ ਬਣਾ ਲਓ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.