Mal Patwari Arrested

ਵਿਜੀਲੈਂਸ ਵੱਲੋਂ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਲ ਪਟਵਾਰੀ ਗ੍ਰਿਫਤਾਰ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert