Malaysia Sports

Malaysia Sports: ਪੰਜ ਸਾਲਾ ਮਹਿਰੀਨ ਕੌਰ ਨੇ ਮਲੇਸ਼ੀਆ ’ਚ ਚਾਂਦੀ ਤਮਗਾ ਜਿੱਤ ਕੇ ਪੰਜਾਬ ਦਾ ਨਾਂਅ ਚਮਕਾਇਆ

ਸਿਰਫ਼ ਪੰਜ ਸਾਲ ਦੀ ਉਮਰ ਵਿੱਚ ਜ਼ਿਲ੍ਹੇ ਦੀ ਨੰਨੀ ਕਰਾਟੇ ਖਿਡਾਰਨ ਮਹਿਰੀਨ ਕੌਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ।
ਪੰਜਾਬ  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ