Malaysia To India

Jalandhar News: 15 ਦਿਨਾਂ ਤੋਂ ਮਲੇਸ਼ੀਆ ਵਿੱਚ ਫਸਿਆ ਜਲੰਧਰ ਦਾ ਆਕਾਸ਼ ਭਾਰਤ ਪਰਤਿਆ, ਆਕਾਸ਼ ਨੇ ਖੋਲ੍ਹੇ ਕਈ ਵੱਡੇ ਰਾਜ਼

ਪਿਛਲੇ 15 ਦਿਨਾਂ ਤੋਂ ਮਲੇਸ਼ੀਆ ਵਿੱਚ ਫਸਿਆ ਜਲੰਧਰ ਦਾ ਨੌਜਵਾਨ ਆਕਾਸ਼ ਆਖਰਕਾਰ ਸੁਰੱਖਿਅਤ ਭਾਰਤ ਵਾਪਸ ਆ ਗਿਆ ਹੈ। ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਉਸਦੀ ਵਾਪਸੀ ਸੰਭਵ ਹੋਈ।
ਦੇਸ਼  ਕੁੱਲ ਜਹਾਨ  ਖਾਸ ਖਬਰ