Malerkotla Athlete

Asian Para Games 2026: ਏਸ਼ੀਅਨ ਪੈਰਾ ਖੇਡਾਂ 'ਚ ਮਲੇਰਕੋਟਲਾ ਦੇ ਨੌਜਵਾਨ ਨੇ ਜਿੱਤਿਆ ਚਾਂਦੀ ਤਗਮਾ

ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਪਿਛਲੇ ਦਿਨੀਂ ਹੋਈਆਂ ਪੰਜਵੀਆਂ ਏਸ਼ੀਅਨ ਪੈਰਾ ਖੇਡਾਂ-2026 ਵਿੱਚ ਭਾਰਤੀ ਖਿਡਾਰੀਆਂ ਨੇ ਪੁਰਸ਼ਾਂ ਦੇ ਸ਼ਾਟਪੁੱਟ ਐੱਫ-46 ਮੁਕਾਬਲੇ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਿੰਨੇ ਤਗਮੇ ਜਿੱਤ ਕੇ ਦੇਸ਼ ਨੂੰ ਮਾਣਮੱਤੀ ਪ੍ਰਾਪਤੀ ਦਿਵਾਈ ਹੈ
ਦੇਸ਼  ਪੰਜਾਬ  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ