Malerkotla Cleanliness Drive

Cleanliness Campaign Punjab: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮਲੇਰਕੋਟਲਾ ’ਚ ਕੀਤੀ ਸਫਾਈ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਮਲੇਰਕੋਟਲਾ ਵਿੱਚ ਸਫਾਈ ਕੀਤੀ ਗਈ। ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ।
ਪੰਜਾਬ  ਸੂਬੇ  ਖਾਸ ਖਬਰ