Malerkotla Court News

Malerkotla Court News: ਮਲੇਰਕੋਟਲਾ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੀ ਡਿਸਚਾਰਜ ਅਰਜ਼ੀ ਖਾਰਜ

ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੀਆਂ ਕਾਨੂੰਨੀ ਮੁਸ਼ਕਲਾਂ ਉਸ ਸਮੇਂ ਵਧ ਗਈਆਂ, ਜਦੋਂ ਮਲੇਰਕੋਟਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਰਮਨੀਤ ਕੌਰ ਦੀ ਅਦਾਲਤ ਨੇ ਉਨ੍ਹਾਂ ਵੱਲੋਂ ਮਾਮਲੇ ਵਿੱਚੋਂ ਡਿਸਚਾਰਜ ਕਰਨ ਸਬੰਧੀ ਦਾਇਰ ਕੀਤੀ ਅਰਜ਼ੀ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਪੁਲਿਸ ਵੱਲੋਂ ਪੇਸ਼ ਕੀਤੇ ਚਲਾਨ ਅਤੇ
ਪੰਜਾਬ  ਸੂਬੇ  ਖਾਸ ਖਬਰ