Malerkotla Drug News

Malerkotla Drug News: ਮਲੇਰਕੋਟਲਾ ’ਚ ਨਸ਼ਾ ਤਸਕਰਾਂ ਨਾਲ ਸਬੰਧਤ ਜਾਇਦਾਦਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਅਤੇ ਨਗਰ ਕੌਂਸਲ ਮਲੇਰਕੋਟਲਾ ਦੀ ਸਾਂਝੀ ਟੀਮ ਵੱਲੋਂ ਅੱਜ ਮੁਹੱਲਾ ਬੈਰਾਗੀਆਂ, ਅੰਦਰੂਨ ਸੁਨਾਮੀ ਗੇਟ ਵਿਖੇ ਦੋ ਨਸ਼ਾ ਤਸਕਰਾਂ ਨਾਲ ਸਬੰਧਿਤ ਜਾਇਦਾਦਾਂ ਵਿਰੁੱਧ ਕਾਰਵਾਈ ਕੀਤੀ ਗਈ। ਇਸ ਦੌਰਾਨ ਉਕਤ ਵਿਅਕਤੀਆਂ ਦੇ ਘਰਾਂ ਦੇ ਅੱਗੇ ਬਣੀਆਂ ਦੇਹਲੀਆਂ ਨੂੰ ਤੋੜ ਦਿੱਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ