Malerkotla news
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Malerkotla News: ਇਮਾਨਦਾਰੀ ਦੀ ਮਿਸਾਲ ਬਣੇ ਮੁਹੰਮਦ ਇਮਤਿਆਜ਼
Published On
By Khushdeep Singh
ਅੱਜ ਦੇ ਸਮੇਂ ’ਚ ਜਦੋਂ ਇਮਾਨਦਾਰੀ ਤੇ ਨੈਤਿਕ ਕਦਰਾਂ-ਕੀਮਤਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਮਾਲੇਰਕੋਟਲਾ ਦੇ ਵਾਰਡ ਨੰਬਰ 19 ਦੇ ਸੀਨੀਅਰ ਆਗੂ ਮੁਹੰਮਦ ਇਮਤਿਆਜ਼ ਨੇ ਇੱਕ ਗੁੰਮ ਹੋਇਆ ਪਰਸ ਉਸ ਦੇ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ।
Malerkotla News: ਮਲੇਰਕੋਟਲਾ ਪੁਲਿਸ ਵੱਲੋਂ ਸੱਤ ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ
Published On
By Satinder Mathur
ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਸ਼ਨੀਵਾਰ ਸਵੇਰੇ ਜ਼ਿਲ੍ਹੇ ਦੇ ਸਾਰੇ ਸੱਤ ਚਿੰਨ੍ਹਿਤ ਡਰੱਗ ਹੌਟਸਪੌਟਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ। ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਤਸਦੀਕ ਲਈ 15 ਸ਼ੱਕੀ
Malerkotla News: ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 121 ਪਰਿਵਾਰਾਂ ਨੂੰ ਮਿਲੇ ਮਾਲਕੀ ਦਸਤਾਵੇਜ਼
Published On
By Satinder Mathur
ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ
Malerkotla News: ਡੀ.ਸੀ. ਦਫ਼ਤਰ ਮਾਲੇਰਕੋਟਲਾ ਬਣਿਆ ਧਰਨਿਆਂ ਦਾ ਅਖਾੜਾ
Published On
By Satinder Mathur
ਮਾਲੇਰਕੋਟਲਾ ਦਾ ਡਿਪਟੀ ਕਮਿਸ਼ਨਰ ਦਫ਼ਤਰ ਇਨ੍ਹੀਂ ਦਿਨੀਂ ਵੱਖ-ਵੱਖ ਜਥੇਬੰਦੀਆਂ ਦੇ ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਦਾ ਕੇਂਦਰ ਬਣਿਆ ਹੋਇਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਲਾਇਆ ਗਿਆ ਹੈ, ਜਦੋਂਕਿ ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ
Malerkotla News: ਡੀਸੀ ਦਫ਼ਤਰ ਕਰਮਚਾਰੀਆਂ ਨੇ ਫੂਕਿਆ ਡੀਸੀ ਦਾ ਪੁਤਲਾ
Published On
By Ravinder Sharma
4 ਅਕਤੂਬਰ ਨੂੰ ਅਗਲੇ ਤਿੱਖੇ ਸੰਘਰਸ਼ ਦਾ ਐਲਾਨ : ਤੇਜਿੰਦਰ ਸਿੰਘ ਨੰਗਲ
Malerkotla News: ਡੀਸੀ ਦਫ਼ਤਰ ਮਾਲੇਰਕੋਟਲਾ ਦੇ ਕਰਮਚਾਰੀਆਂ ਦੀ ਕਲਮਛੋੜ ਹੜਤਾਲ 28 ਸਤੰਬਰ ਤੱਕ ਵਧੀ
Published On
By Satinder Mathur
ਡੀ.ਸੀ. ਦਫਤਰ ਮਾਲੇਰਕੋਟਲਾ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਸਬੰਧ ’ਚ ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਵੱਲੋਂ ਅਪਣਾਏ ਜਾ ਰਹੇ ਰੁੱਖੇ ਰਵੱਈਏ ਸਬੰਧੀ ਦਿੱਤੇ ਐਕਸ਼ਨ ਤਹਿਤ ਅੱਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ
Malerkotla News: ਅਜ਼ਾਦੀ ਦਿਵਸ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ
Published On
By Khushdeep Singh
ਅਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਡੀਆਈਜੀ ਕਮਾਂਡੋ ਪੰਜਾਬ ਸ. ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ’ਚ ਫਲੈਗ ਮਾਰਚ ਕੀਤਾ ਗਿਆ
Bhagwant Mann News: ਮਾਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ’ਤੇ ਸੀਐਮ ਭਗਵੰਤ ਮਾਨ ਦਾ ਤੋਹਫ਼ਾ
Published On
By Khushdeep Singh
ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ ਮੰਜ਼ਿਲਾ ਸਰਕਾਰੀ ਸਕੂਲ ਇਮਾਰਤ ਦਾ ਉਦਘਾਟਨ ਕਰਦਿਆਂ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ
Malerkotla Police: ਆਜ਼ਾਦੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਚੌਕਸ, ਬੱਸ ਅੱਡਿਆਂ ’ਤੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ
Published On
By Khushdeep Singh
ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸ ਤਹਿਤ ਸ਼ਹਿਰ ਤੇ ਹੋਰ ਸੰਵੇਦਨਸ਼ੀਲ ਬਥਾਵਾਂ ’ਤੇ ਨਿਗਰਾਨੀ ਵਧਾਉਣ ਦੇ ਨਾਲ-ਨਾਲ ਵਿਸ਼ੇਸ਼ ਚੈਕਿੰਗ ਅਭਿਆਨ ਵੀ ਚਲਾਏ ਜਾ ਰਹੇ ਹਨ
Malerkotla News: ਪੁਲਿਸ ਦੀ ਵੱਡੀ ਕਾਰਵਾਈ, ਗਲੌਕ ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
Published On
By Khushdeep Singh
ਜ਼ਿਲ੍ਹਾ ਪੁਲਿਸ ਮਲੇਰਕੋਟਲਾ ਨੇ ਨਸ਼ਾ ਤਸਕਰਾਂ ਤੇ ਅਪਰਾਧਿਕ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਚਾਰ ਹਥਿਆਰਬੰਦ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਦੇਸੀ ਪਸਤੌਲ, ਇੱਕ ਵਿਦੇਸ਼ੀ ਗਲੌਕ ਪਸਤੌਲ ਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
Malerkotla News: ਮਾਲੇਰਕੋਟਲਾ ਹਲਕੇ ਦੇ ਲੋਕਾਂ ਨੂੰ ਮਿਲੀ ਖੁਸ਼ਖਬਰੀ, ਲੰਮੇ ਸਮੇਂ ਤੋਂ ਲਟਕਦੀ ਹੋਈ ਮੰਗ ਪੂਰੀ : ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
Published On
By Satinder Mathur
ਮਾਲੇਰਕੋਟਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੱਡੀ ਰਾਹਤ ਮਿਲੀ ਹੈ। ਮਾਲੇਰਕੋਟਲਾ-ਜਰਗ-ਖੰਨਾ ਸੜਕ (ਮਾਲੇਰਕੋਟਲਾ-ਜੋੜੇ ਪੁਲ) ਦੇ ਨਿਰਮਾਣ ਅਤੇ ਸੁਧਾਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ 'ਇਨ-ਪ੍ਰਿੰਸੀਪਲ' ਮਨਜ਼ੂਰੀ ਦੇ ਦਿੱਤੀ ਗਈ ਹੈ।
Malerkotla News: ਡੀਆਈਜੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇਸ਼ ਕਾਸੋ ਆਪ੍ਰੇਸ਼ਨ
Published On
By Satinder Mathur
ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਪੁਲਿਸ (ਡੀ.ਆਈ.ਜੀ.) ਪਟਿਆਲਾ ਰੇਂਜ ਸ੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ. ਨੇ ਖੁਦ ਕੀਤੀ।