Malerkotla Road Accident

Malerkotla Road Accident : ਦੋ ਵੱਖ ਵੱਖ ਹਾਦਸਿਆਂ ’ਚ ਇੱਕ ਦੀ ਮੌਤ ਇੱਕ ਜ਼ਖ਼ਮੀ,ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ 

ਜ਼ਿਲ੍ਹਾ ਮਲੇਰਕੋਟਲਾ ਦੇ ਸੰਦੌੜ ਵਿਖੇ ਰਾਏਕੋਟ–ਮਾਲੇਰਕੋਟਲਾ ਮੁੱਖ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਪਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ, ਵਾਸੀ ਸੰਦੌੜ,
ਪੰਜਾਬ  ਸੂਬੇ  ਖਾਸ ਖਬਰ