Malerkotla Sports News

Malerkotla Sports News: ਮਾਲੇਰਕੋਟਲਾ ਦੇ ਚਾਂਦੀ ਤਗਮਾ ਜੇਤੂ ਮੁਹੰਮਦ ਯਾਸਰ ਨੇ ਏਸ਼ੀਆਈ ਖੇਡ ਮੰਚ ’ਤੇ ਗੱਡੇ ਕਾਮਯਾਬੀ ਦੇ ਝੰਡੇ : ਡਾ. ਜਮੀਲ ਉਰ ਰਹਿਮਾਨ

ਅਮਰਗੜ੍ਹ ਦੇ ਹੋਣਹਾਰ ਖਿਡਾਰੀ ਮੁਹੰਮਦ ਯਾਸਰ ਵੱਲੋਂ ਪੰਜਵੀਆਂ ਏਸ਼ੀਅਨ ਪੈਰਾ ਖੇਡਾਂ-2026 ਦੌਰਾਨ ਸ਼ਾਟਪੁੱਟ ਐੱਫ-46 ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਜ਼ਿਲ੍ਹਾ ਮਾਲੇਰਕੋਟਲਾ, ਪੰਜਾਬ ਅਤੇ ਦੇਸ਼ ਦਾ ਨਾਂਅ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨ ’ਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖਿਡਾਰੀ ਅਤੇ ਉਸ ਦੇ ਪਰਿਵਾਰ ਨੂੰ
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ