Malerkotla

National Lok Adalat: ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ’ਚ 870 ਕੇਸਾਂ ਦਾ ਨਿਪਟਾਰਾ

ਕਰੀਬ 9 ਕਰੋੜ 56 ਲੱਖ 32 ਹਜ਼ਾਰ 334 ਰੁਪਏ ਦੇ ਅਵਾਰਡ ਪਾਸ: ਐਡੀਸ਼ਨਲ ਸਿਵਲ ਜੱਜ National Lok Adalat: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸ਼ਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਕੌਮੀ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

Fire Incident: ਮਾਲੇਰਕੋਟਲਾ ’ਚ ਪਟਾਖਾ ਫੈਕਟਰੀ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋ ਬਚਾਅ , ਪੁਲਿਸ ਜਾਂਚ ’ਚ ਜੁਟੀ

Fire Incident: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸਥਾਨਕ ਧੂਰੀ ਰੋਡ ਤੋਂ ਨਜ਼ਦੀਕ ਪੈਂਦੇ ਪਿੰਡ ਮਾਣਕਮਾਜਰਾ ਨੇੜੇ ਇੱਕ ਪਟਾਕਾ ਫੈਕਟਰੀ ਨੂੰ ਅੱਜ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰ ਬ੍ਰਿਗੇਡ ਮਲੇਰਕੋਟਲਾ ਨੇ ਤੁਰੰਤ ਆ ਕੇ ਅੱਗ ’ਤੇ ਕਾਬੂ ਪਾ ਲਿਆ। ਇਸ ਦੌਰਾਨ ਫੈਕਟਰੀ ਮਾਲਕ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ-ਪਾਸ ਦੇ ਲੋਕਾਂ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਕੈਨੇਡਾ ਦੇ ਡਾਲਰਾਂ ਨੇ ਲਈ ਨੌਜਵਾਨ ਦੀ ਜਾਨ, ਪਿੰਡ ’ਚ ਸੋਗ ਦੀ ਲਹਿਰ

ਜ਼ਿਲ੍ਹਾ ਮਾਲੇਰਕੋਟਲਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਕਤਲ Canada News (ਗੁਰਤੇਜ ਜੋਸੀ) ਮਾਲੇਰਕੋਟਲਾ। ਸਥਾਨਕ ਨਾਭਾ ਰੋਡ ’ਤੇ ਸਥਿੱਤ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਦੇ ਸਰ੍ਹੀਂ ਵਿਖੇ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੈ। ਇਸ ਨੌਜਵਾਨ ਦੀ ਉਮਰ ਕਰੀਬ 27 ਸਾਲ ਸੀ। ਜਿਸ ਵਿਅਕਤੀ ਨੇ ਇਸ ਨੌਜਵਾਨ ਦਾ ਕਤਲ ਕੀਤਾ […]
ਦੇਸ਼  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ  ਪੰਜਾਬ 

Malerkotla : ਜ਼ਿਲ੍ਹੇ ਦਾ ਦਰਜਾ ਮਿਲਣ ਦੇ ਬਾਵਜ਼ੂਦ ਨਹੀਂ ਬਦਲੀ ਮਾਲੇਰਕੋਟਲਾ ਦੀ ਤਕਦੀਰ

ਰੱਖੇ ਰਖਾਏ ਰਹਿ ਗਏ ਨੀਂਹ ਪੱਥਰ | Malerkotla ਨਾ ਬਣਿਆ ਮੈਡੀਕਲ ਕਾਲਜ ਤੇ ਨਾ ਹੀ ਹਸਪਤਾਲ ’ਚ ਪੂਰੇ ਹੋਏ ਡਾਕਟਰ | Malerkotla ਮਲੇਰਕੋਟਲਾ (ਗੁਰਤੇਜ ਜੋਸ਼ੀ)। ਇਲਾਕਾ ਵਾਸੀਆਂ ਖਾਸ ਕਰਕੇ ਰਿਆਸਤੀ ਤੇ ਨਵਾਬੀ ਸ਼ਹਿਰ ਮਲੇਰਕੋਟਲਾ (Malerkotla) ਲਈ 7 ਜੂਨ 2021 ਨੂੰ ਮੁਸਲਿਮ ਪਵਿੱਤਰ ਤਿਉਹਾਰ ਈਦ ਵਾਲੇ ਦਿਨ ਉਦਘਾਟਨੀ ਸਮਾਰੋਹ ਇਤਿਹਾਸਕ ਹੋ ਨਿੱਬੜਿਆ ਸੀ, ਜਦੋਂ ਉਸ ਮੌਕੇ […]
Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਪੰਜਾਬ 

ਮੁੱਖ ਮੰਤਰੀ ਨੇ ਬਣਾਇਆ ‘ਅਕਾਲੀ ਆਗੂ’ ਨੂੰ ਵਕਫ ਬੋਰਡ ਦਾ ਮੈਂਬਰ, ਚੇਅਰਮੈਨ ਬਣਾਉਣ ਦੀ ਤਿਆਰੀ

ਪਹਿਲਾਂ ਵੀ ਕਈ ਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਉੱਡੀਆਂ ਸਨ ਅਫਵਾਹਾਂ (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਨਵਾਬੀ ਸ਼ਹਿਰ ਮਾਲੇਰਕੋਟਲਾ ਦੇ ਵਸਨੀਕ ਅਤੇ ਉਘੇ ਉਦਯੋਗਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਲੀਡਰ ਮੁਹੰਮਦ ਓਵੈਸ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਕਫ ਬੋਰਡ (Wakf Board ​) ਦਾ ਮੈਂਬਰ ਬਣਾਇਆ ਗਿਆ ਹੈ। ਇਹ ਓਹੀ ਮੁਹੰਮਦ ਓਵੈਸ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਮਾਲੇਰਕੋਟਲਾ ਦੀ ਗੁਲਫਾਮ ਬਣੀ ਜੱਜ, ਸ਼ਹਿਰ ’ਚ ਖੁਸ਼ੀ ਦਾ ਮਾਹੌਲ

ਮਾਲੇਰਕੋਟਲਾ (ਗੁਰਤੇਜ ਜੋਸੀ)। ਇਤਿਹਾਸਕ ਨਵਾਬੀ ਸ਼ਹਿਰ ਮਾਲੇਰਕੋਟਲਾ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਸ਼ਹਿਰ ਵਾਸੀਆਂ ਨੂੰ ਜਾਣਕਾਰੀ ਮਿਲੀ ਕਿ ਪੰਜਾਬ ਜੁਡੀਸ਼ੀਅਲ ਸਰਵਿਸ ਦੇ ਟੈਸਟ ਵਿੱਚੋਂ ਪਾਸ ਹੋ ਕੇ ਗੁਲਫਾਮ ਪੁੱਤਰੀ ਤਾਲਿਬ ਹੁਸੈਨ ਵਾਸੀ ਬਾਰਾ ਦਰੀ ਜੱਜ ਚੁਣੀ ਗਈ। ਖਬਰ ਮਿਲਦੇ ਹੀ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰ ਨੇ ਮੁਬਾਰਕਾਂ ਦੇਣ ਦਾ ਸਿਲਸਿਲਾ ਸ਼ੁਰੂ ਕਰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਇਸ ਜ਼ਿਲ੍ਹੇ ’ਚ 29 ਜੁਲਾਈ ਨੂੰ ਰਹੇਗੀ ਛੁੱਟੀ

(ਸੱਚ ਕਹੂੰ ਨਿਊਜ) ਮਲੇਰਕੋਟਲਾ । ਮਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਮੁਹੱਰਮ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ। ਡੀਸੀ ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। (Holiday) ਇਹ ਵੀ ਪੜ੍ਹੋ : Energy Drink Benefits: ਕਮਜ਼ੋਰੀ ਜਾਂ ਥਕਾਵਟ ਭਾਵੇਂ ਕੋਈ ਵੀ ਹੋਵੇ, ਸਿਰਫ ਤਿੰਨ ਦਿਨ ਕਰੋ ਇਸ ਐਨਰਜੀ ਡਰਿੰਕ ਦੀ ਵਰਤੋਂ, ਹੋ ਜਾਓ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਫਾਇਰ ਅਫਸਰ ਨੂੰ 12500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਮਲੇਰਕੋਟਲਾ, (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਜਗਤਪਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਲਵਲੀ ਪੁੱਤਰ ਪ੍ਰੀਤਮ ਸਿੰਘ ਵਾਸੀ ਕਾਤਰੋਂ ਰੋਡ ਸ਼ੇਰਪੁਰ ਕੋਲੋਂ 12500 ਰੁਪਏ ਦੀ ਰਿਸਵਤ ਲੈਂਦਿਆਂ ਫਾਇਰ ਬ੍ਰਿਗੇਡ ਮਲੇਰਕੋਟਲਾ ਦੇ ਐਸ.ਐਫ.ਓ. ਰਾਣਾ ਨਰਿੰਦਰ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ […]
ਦੇਸ਼  Breaking News  ਸੂਬੇ  ਖਾਸ ਖਬਰ  Fraud Alert  ਪੰਜਾਬ 

ਕਲਰਕ ਨੇ ਰਿਸ਼ਵਤ ਦੇ 5 ਲੱਖ ਰੁਪਏ ਰੱਖੇ ਸੀ ਆਪਣੇ ਕੋਲ, ਵਿਜੀਲੈਂਸ ਬਿਊਰੋ ਨੋ ਕੀਤਾ ਕਾਬੂ

(ਗੁਰਤੇਜ ਜੋਸੀ) ਮਾਲੇਰਕੋਟਲਾ। ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। […]
ਦੇਸ਼  Breaking News  ਸੂਬੇ  ਖਾਸ ਖਬਰ  Fraud Alert  ਪੰਜਾਬ 

ਵਿਜੀਲੈਂਸ ਦੀ ਟੀਮ ਵੱਲੋਂ ਮਾਲੇਰਕੋਟਲਾ ’ਚ ਰਿਸ਼ਵਤ ਲੈਂਦਾ ਏ.ਐੱਸ.ਆਈ ਕਾਬੂ

(ਗੁਰਤੇਜ ਜੋਸੀ) ਮਲੇਰਕੋਟਲਾ। ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ਉਰਫ਼ ਪੱਪੀ ਨਾਂਅ ਦੇ ਇਕ ਵਿਅਕਤੀ ਕੋਲੋਂ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ । (Bribe) ਇਹ ਵੀ ਪੜ੍ਹੋ : ਕਿਸਾਨਾਂ ਨੇ ਪਾਵਰਕੌਮ ਦਾ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਮਾਲੇਰਕੋਟਲਾ ‘ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹਜ਼ਾਰਾਂ ਲੋਕ ਸੜਕਾਂ ‘ਤੇ

ਮਾਲੇਰਕੋਟਲਾ ਰਿਹਾ ਮੁਕੰਮਲ ਬੰਦ, ਘਰਾਂ ਦੁਕਾਨਾਂ ‘ਤੇ ਲੱਗੀਆਂ ਕਾਲੀਆਂ ਝੰਡੀਆਂ ਪੰਜਾਬੀਆਂ ਨੂੰ ਕੋਈ ਡਰਾ ਨਹੀਂ ਸਕਦਾ: ਉਮਰ ਖਾਲਿਦ ਗੁਰਤੇਜ ਜੋਸ਼ੀ/ਮਾਲੇਰਕੋਟਲਾ। ਮੋਦੀ ਸਰਕਾਰ ਵੱਲੋਂ ਸੀ.ਏ.ਏ\ਐਨ.ਆਰ.ਸੀ ਐਕਟ ਲਾਗੂ ਕਰਨ ‘ਤੇ ਜਿੱਥੇ ਅੱਜ ਪੂਰੇ ਪੰਜਾਬ ਵਿੱਚ ਕਾਲੇ ਦਿਨ ਵਜੋਂ ਮਨਾਇਆ ਜਾ ਰਿਹਾ ਹੈ, ਉਥੇ ਹੀ ਅੱਜ ਮਾਲੇਰਕੋਟਲਾ ਵਿਖੇ ਵੀ ਸਥਾਨਕ ਕਮਲ ਸਿਨੇਮਾ ਰੋਡ ‘ਤੇ ਹੋਈ ਇੱਕ ਵਿਸ਼ਾਲ ਰੈਲੀ […]
Breaking News  ਪੰਜਾਬ 

ਮਾਲੇਰਕੋਟਲਾ ‘ਚ ਨਾਮੀ ਗੈਂਗਸਟਰ ਦਾ ਕਤਲ, ਮਾਪਿਆਂ ਨੇ ਕੀਤੀ ਸੀ.ਬੀ.ਆਈ ਜਾਂਚ ਦੀ ਮੰਗ

ਵਿਆਹ ਸਮਾਗ਼ਮ ‘ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਮਾਲੇਰਕੋਟਲਾ (ਗੁਰਤੇਜ ਜੋਸੀ) ਲੰਘੀ ਰਾਤ ਕਰੀਬ 8 ਵਜੇ ਸ਼ਹਿਰ ਮਾਲੇਰਕੋਟਲਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਲਾਕੇ ਦੇ ਨਾਮੀ ਗੈਂਗਸਟਰ ਅਬਦੁਰ ਰਸ਼ੀਦ ਉਰਫ ਘੁੱਦੂ ਨੂੰ ਉਸ ਦੇ ਹੀ ਭਰਾ ਦੇ ਸਥਾਨਕ ਰਾਣੀ ਪੈਲੇਸ ਵਿਖੇ ਚੱਲ ਰਹੇ ਵਿਆਹ ਸਮਾਗ਼ਮ ‘ਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ […]
ਦੇਸ਼  Breaking News  Uncategorized  ਪੰਜਾਬ 
Ad Ad Ad