Malerkotola News

Punjab Congress News: ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੀ ਸ਼ੁਰੂਆਤ ’ਚ ਹੀ ਛਿੜਿਆ ਵਿਵਾਦ

ਮਾਲੇਰਕੋਟਲਾ ਵਿਖੇ ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਤਹਿਤ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਉਸ ਸਮੇਂ ਵਿਵਾਦਾਂ ਵਿੱਚ ਘਿਰ ਗਈ, ਜਦੋਂ ਸਟੇਜ ’ਤੇ ਚੜ੍ਹਨ ਨੂੰ ਲੈ ਕੇ ਕਾਂਗਰਸ ਦੇ ਦੋ ਧੜਿਆਂ ਨਾਲ ਸਬੰਧਤ ਨੇਤਾ ਅਤੇ ਵਰਕਰ ਆਹਮੋ-ਸਾਹਮਣੇ ਹੋ ਗਏ
ਪੰਜਾਬ  ਸੂਬੇ  ਖਾਸ ਖਬਰ