Mamata Banerjee
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Kangana Ranaut Kandi Rally: ਕੰਡੀ ’ਚ ਮਮਤਾ ਬੈਨਰਜੀ 'ਤੇ ਵਰ੍ਹੀ ਕੰਗਨਾ ਰਣੌਤ
Published On
By Satinder Mathur
ਮੰਡੀ (ਹਿਮਾਚਲ ਪ੍ਰਦੇਸ਼) ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਐਤਵਾਰ ਨੂੰ ਪੱਛਮੀ ਬੰਗਾਲ ਵਿੱਚ ਇੱਕ ਚੋਣ ਰੋਡ ਸ਼ੋਅ ਵਿੱਚ ਹਿੱਸਾ ਲਿਆ। ਮੁਰਸ਼ੀਦਾਬਾਦ ਜ਼ਿਲ੍ਹੇ ਦੇ ਇੱਕ ਕਸਬੇ ਕੰਡੀ ਵਿੱਚ, ਉਸਨੇ ਮਮਤਾ ਸਰਕਾਰ ਅਤੇ ਵਿਰੋਧੀ ਧਿਰ 'ਤੇ ਜ਼ੋਰਦਾਰ ਨਿਸ਼ਾਨਾ ਸਾਧਿਆ।
ਪੱਛਮੀ ਬੰਗਾਲ ਵਿਧਾਨ ਸਭਾ ’ਚ ਜਬਰ-ਜਨਾਹ ਵਿਰੋਧੀ ਬਿੱਲ ਪਾਸ
Published On
By Sach Kahoon Punjabi Desk
ਜੇਕਰ ਪੀੜਤਾ ਕੋਮਾ ’ਚ ਗਈ ਜਾਂ ਮੌਤ ਹੋਈ ਤਾਂ ਮੁਲਜ਼ਮ ਨੂੰ 10 ਦਿਨਾਂ ’ਚ ਹੋਵੇਗੀ ਫਾਂਸੀ | West Bengal Anti Rape Bill ਕੋਲਕਾਤਾ (ਏਜੰਸੀ)। West Bengal Anti Rape Bill: ਪੱਛਮੀ ਬੰਗਾਲ ਵਿਧਾਨ ਸਭਾ ’ਚ ਮੰਗਲਵਾਰ ਨੂੰ ਜਬਰ-ਜਨਾਹ ਵਿਰੋਧੀ ਬਿੱਲ ਪਾਸ ਹੋ ਗਿਆ ਹੈ। ਨਵੇਂ ਕਾਨੂੰਨ ਤਹਿਤ ਦਰਿੰਦਗੀ ਕੇਸ ਦੀ 36 ਦਿਨਾਂ ’ਚ ਜਾਂਚ ਪੂਰੀ ਕਰਨੀ […]
ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਮਮਤਾ ਬੈਨਰਜੀ ਠੋਕਰ ਲੱਗ ਕੇ ਡਿੱਗੀ
Published On
By Sach Kahoon Punjabi Desk
ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਨੂੰ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਠੋਕਰ ਲੱਗਣ ਕਾਰਨ ਡਿੱਗ ਪਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਵਾਪਰਿਆ। ਮਮਤਾ ਉੱਥੇ ਪ੍ਰਚਾਰ ਕਰਨ ਗਈ ਸੀ। ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਦੇਖਿਆ ਜਾ ਰਿਹਾ ਹੈ ਕਿ ਮਮਤਾ ਆਪਣੀ ਕਾਰ ‘ਚੋਂ ਉਤਰ ਕੇ ਹੈਲੀਕਾਪਟਰ ‘ਚ ਸਵਾਰ ਹੋ […]
ਮਮਤਾ ਬੈਨਰਜ਼ੀ ਦੇ ਮੱਥੇ ’ਤੇ ਵੱਜੀ ਸੱਟ, ਹਸਪਤਾਲ ’ਚ ਦਾਖਲ
Published On
By Sach Kahoon Punjabi Desk
ਕੋਲਕੱਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਮੱਥੇ ‘ਤੇ ਸੱਟ ਲੱਗੀ ਹੈ। ਜਿਸ ਤੋਂ ਬਾਅਦ ਉਨਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮਮਤਾ ਬੈਨਰਜੀ Mamata Banerjee ਦੀ ਸੱਟ ਤੋਂ ਬਾਅਦ ਦੀਆਂ ਤਸਵੀਰਾਂ ਟੀਐਮਸੀ ਦੇ ਐਕਸ ਹੈਂਡਲ ‘ਤੇ ਸ਼ੇਅਰ ਕੀਤੀਆਂ ਗਈਆਂ ਸਨ। ਦੇਖਿਆ ਗਿਆ ਹੈ ਕਿ ਮਮਤਾ ਦੇ ਮੱਥੇ ਦੇ ਵਿਚਕਾਰ ਡੂੰਘਾ ਜ਼ਖ਼ਮ […]
Mamata Banerjee : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜ਼ੀ ਹਾਦਸੇ ਦਾ ਸ਼ਿਕਾਰ
Published On
By Sach Kahoon Punjabi Desk
ਵਰਧਮਾਨ। ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਕਾਰ ਹਾਦਸੇ ਦਾ ਸ਼ਿਕਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਅਨੁਸਾਰ ਧੁੰਦ ਕਾਰਨ ਕਾਰ ਦੇ ਬਰੇਕ ਲਾਉਣ ਦੌਰਾਨ ਮਮਤਾ ਬੈਨਰਜੀ ਦੇ ਹਲਕੀ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਮਮਤਾ ਦੇ ਕਾਫ਼ਲੇ ’ਚ ਇੱਕ ਹੋਰ ਕਾਰ ਆਉਣ ਕਾਰਨ ਡਰਾਈਵਰ ਨੂੰ ਅਚਾਨਕ ਬਰੇਕ ਲਾਉਣੀ ਪਈ, ਜਿਸ […]
ਮਮਤਾ ਦੀ ਕਿਸਮਤ ਦਾ ਫੈਸਲਾ ਅੱਜ : ਪੱਛਮੀ ਬੰਗਾਲ 3 ਵਿਭਾਨਸਭਾ ਸੀਟਾਂ ‘ਤੇ ਵੋਟਿੰਗ ਜਾਰੀ
Published On
By Sach Kahoon Punjabi Desk
ਮਮਤਾ ਦੀ ਕਿਸਮਤ ਦਾ ਫੈਸਲਾ ਅੱਜ : ਪੱਛਮੀ ਬੰਗਾਲ 3 ਵਿਭਾਨਸਭਾ ਸੀਟਾਂ ‘ਤੇ ਵੋਟਿੰਗ ਜਾਰੀ ਕੋਲਕਾਤਾ (ਏਜੰਸੀ)। ਪੱਛਮੀ ਬੰਗਾਲ ਦੀ ਭਵਾਨੀਪੁਰ, ਸ਼ਮਸ਼ੇਰਗੰਜ ਅਤੇ ਜੰਗੀਪੁਰ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਸ਼ੁਰੂ ਹੋਈ। ਇਨ੍ਹਾਂ ਸਾਰੀਆਂ ਸੀਟਾਂ ‘ਤੇ ਕੋਰੋਨਾ ਪ੍ਰੋਟੋਕੋਲ ਦੇ ਬਾਅਦ ਸ਼ਾਮ 6:30 ਵਜੇ ਤੱਕ ਵੋਟਾਂ ਪੈਣਗੀਆਂ। ਭਵਾਨੀਪੁਰ ਵਿੱਚ 98 […]
ਸੋਨੀਆ ਗਾਂਧੀ ਨਾਲ ਮਿਲੀ ਮਮਤਾ ਬੈਨਰਜੀ
Published On
By Sach Kahoon Punjabi Desk
ਸੋਨੀਆ ਗਾਂਧੀ ਨਾਲ ਮਿਲੀ ਮਮਤਾ ਬੈਨਰਜੀ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਇਥੇ ਉਨ੍ਹਾਂ ਦੀ ਰਿਹਾਇਸ਼ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸ੍ਰੀਮਤੀ ਗਾਂਧੀ ਅਤੇ ਸ਼੍ਰੀਮਤੀ ਬੈਨਰਜੀ ਤੋਂ ਇਲਾਵਾ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਇਸ ਮੀਟਿੰਗ ਵਿੱਚ ਮੌਜੂਦ […]
ਮਮਤਾ ਬੈਨਰਜੀ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ
Published On
By Sach Kahoon Punjabi Desk
ਰਾਜਪਾਲ ਜਗਦੀਪ ਧਨਖੜ ਨੇ ਅਹੁਦੇ ਦੀ ਸਹੁੰ ਚੁਕਾਈ ਕੋਲਕਾਤਾ, ਏਜੰਸੀ। ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ’ਚ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਕੋਰੋਨਾ ਸੰਕਟ ਕਾਰਨ ਸਹੁੰ ਚੁਕਾਈ ਗਈ ਸੀ। ਇਸ ਸਮੇਂ ਦੌਰਾਨ ਸਟੇਜ ’ਤੇ ਸਿਰਫ ਮਮਤਾ ਬੈਨਰਜੀ ਅਤੇ ਰਾਜਪਾਲ ਜਗਦੀਪ ਧਨਖੜ ਹੀ ਮੌਜੂਦ ਸਨ। ਦੋਵਾਂ ਨੇ ਇੱਕ […]
ਭਾਜਪਾ ਦੀ ਸਾਜਿਸ਼ ਮੈਨੂੰ ਰੋਕ ਨਹੀਂ ਸਕਦੀ : ਮਮਤਾ
Published On
By Sach Kahoon Punjabi Desk
ਭਾਜਪਾ ਦੀ ਸਾਜਿਸ਼ ਮੈਨੂੰ ਰੋਕ ਨਹੀਂ ਸਕਦੀ : ਮਮਤਾ ਬਲਰਾਮਪੁਰ। ਪੱਛਮੀ ਬੰਗਾਲ ਦੇ ਪੁਰੂਲੀਆ ਵਿਚ ਸੋਮਵਾਰ ਨੂੰ ਮੁੱਖ ਮੰਤਰੀ ਤੇ ਤਿ੍ਰਣਮੂਲ ਕਾਂਗਰਸ (ਟੀਸੀ) ਦੀ ਮੁਖੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ’ਤੇ ਹਮਲਾ ਬੋਲਦਿਆਂ ਕਿਹਾ, ‘‘ਸਾਜ਼ਿਸ਼ ਮੈਨੂੰ ਰੋਕ ਨਹੀਂ ਸਕਦੀ, ਭਾਜਪਾ ਨਾਲ ਲੜਦੇ ਰਹਾਂਗੇ’’। ਸ਼੍ਰੀਮਾਨ ਬੈਨਰਜੀ ਨੇ ਅੱਜ ਇਥੇ ਇਕ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ […]
ਮਮਤਾ ਬੈਨਰਜੀ ਨੇ ਹਿੰਸਾ ‘ਚ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਰੁਪਏ ਲੱਖ ਰੁਪਏ ਦੇਣ ਦਾ ਐਲਾਨ
Published On
By Sach Kahoon Punjabi Desk
Mamata Banerjee | ਊਧਵ ਠਾਕਰੇ ਨੂੰ ਨਾਗਰਿਕਤਾ ਐਕਟ ਨਾਂ ਲਾਗੂ ਕਰਨ ਦੀ ਅਪੀਲ ਮੁੰਬਈ। ਨਾਗਰਿਕ ਸੋਧ ਐਕਟ (CAA)(ਸੀ.ਏ.ਏ.) ਅਤੇ ਐਨ.ਆਰ.ਸੀ. ਵਿਰੁੱਧ ਵੰਚਿਤ ਬਹੁਜਨ ਆਗੜੀਆਂ ਦੇ ਕਾਰਕੁਨਾਂ ਨੇ ਵੀਰਵਾਰ ਨੂੰ ਮੁੰਬਈ ਵਿੱਚ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ‘ਚ ਪ੍ਰਕਾਸ਼ ਅੰਬੇਦਕਰ ਦੀ ਪਾਰਟੀ ਵਰਕਰ ਦਾਦਰ ਵਿੱਚ ਸੜਕਾਂ ਤੇ ਉਤਰ ਆਏ। ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ […]
ਐੱਨਆਰਸੀ ਤੇ ਸੀਏਏ ਦੇ ਖਿਲਾਫ਼ ਮਮਤਾ ਬੈਨਰਜ਼ੀ ਨੇ ਕੱਢਿਆ ਮਾਰਚ
Published On
By Sach Kahoon Punjabi Desk
ਭਾਜਪਾ ਦੇਸ਼ ਨੂੰ ਵੰਡਣ ਦੇ ਯਤਨ ‘ਚ: ਮਮਤਾ ਕਿਹਾ, ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਾਂ ਏਜੰਸੀ/ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜ਼ੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ‘ਤੇ ਦੇਸ਼ ਨੂੰ ਵੰਡਣ ਦਾ ਯਤਨ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਝਾਰਖੰਡ ਦੇ ਲੋਕਾਂ ਨੇ ਇਸ ਦਾ ਕਰਾਰਾ […]
